ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦੇਣ ਦਾ ਐਲਾਨ
ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹਰ ਰਾਜਨੀਤਿਕ ਪਾਰਟੀ ਆਪਣੇ ਪੱਧਰ ਉਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਲੱਗੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵੱਖ ਵੱਖ ਥਾਵਾਂ ਉਤੇ ਨਗਦ ਅਤੇ ਤੇਲ ਦੀ ਮਦਦ ਦਿੱਤੀ ਗਈ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਤੱਕ […]
Continue Reading
