News

ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ‘ਚ ਕਾਮਨ ਕੈਲੰਡਰ ਹੋਵੇਗਾ ਲਾਗੂ, ਪੱਤਰ ਜਾਰੀ 

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਹੁਣ ਇੱਕ ਸਾਂਝੇ ਕੈਲੰਡਰ ‘ਤੇ ਕੰਮ ਕਰਨਗੀਆਂ। ਤਿੰਨਾਂ ਯੂਨੀਵਰਸਿਟੀਆਂ ਲਈ ਦਾਖਲਾ ਪ੍ਰਕਿਰਿਆ ਵੀ ਪੰਜਾਬ ਸਰਕਾਰ ਦੇ ਦਾਖਲਾ ਪੋਰਟਲ ਰਾਹੀਂ ਕੀਤੀ ਜਾਵੇਗੀ। ਉੱਚ ਸਿੱਖਿਆ ਵਿਭਾਗ ਨੇ ਤਿੰਨਾਂ ਯੂਨੀਵਰਸਿਟੀਆਂ ਨੂੰ ਇੱਕ ਪੱਤਰ ਜਾਰੀ ਕੀਤਾ […]

Continue Reading

ਪੰਜਾਬ ਦੇ ਇੱਕ ਬਲਾਕ ‘ਚ ਭਲਕੇ ਤੋਂ ਪੰਜ ਦਿਨ ਸਕੂਲ ਬੰਦ ਰਹਿਣਗੇ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :  ਪੰਜਾਬ ਦੇ ਇੱਕ ਬਲਾਕ ਵਿੱਚ ਭਲਕੇ ਤੋਂ ਪੰਜ ਦਿਨ ਸਕੂਲ ਬੰਦ ਰਹਿਣਗੇ। ਇਹ ਸਕੂਲ ਮਿਤੀ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ, ਬਲਾਕ […]

Continue Reading

ਬਿਕਰਮ ਸਿੰਘ ਮਜੀਠੀਆ ਦੇ ਸਾਲੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ : ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਆਮਦਨ ਤੋਂ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 21-11-2025

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ […]

Continue Reading

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ – ਹਰਜੋਤ ਬੈਂਸ

ਚੰਡੀਗੜ੍ਹ /ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ […]

Continue Reading

CM ਮਾਨ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, […]

Continue Reading

ਵੱਡੀ ਖਬਰ: ਪੰਜਾਬ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਐਨਕਾਊਂਟਰ

ਲੁਧਿਆਣਾ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਵਿੱਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੁਕਾਬਲਾ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਦੇ ਨੇੜੇ ਹੋਇਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਪੁਲਿਸ ਨੇ ਇੱਕ ਦਿਨ ਪਹਿਲਾਂ ਹੀ ਹਰਿਆਣਾ ਅਤੇ ਬਿਹਾਰ ਦੇ ਅੱਤਵਾਦੀਆਂ ਨੂੰ ਹੈਂਡ ਗ੍ਰਨੇਡਾਂ ਨਾਲ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ […]

Continue Reading

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ […]

Continue Reading