ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ
ਅੰਮ੍ਰਿਤਸਰ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ […]
Continue Reading
