News

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ […]

Continue Reading

ਸਕੂਲ ਖੋਲ੍ਹਣ ਨੂੰ ਲੈ ਕੇ ਸਿਖਿਆ ਮੰਤਰੀ ਵੱਡਾ ਐਲਾਨ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਸਕੂਲ ਖੋਲ੍ਹਣ ਨੂੰ ਲੈ ਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

Continue Reading

ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ

ਅੰਮ੍ਰਿਤਸਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਹੋ ਗਈ। ਪਿੰਡ ਭਿੰਦੀਸੈਦਾਂ ਦਾ ਨੌਜਵਾਨ ਗੁਰਜੰਟ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ […]

Continue Reading

ਅੱਜ ਲੱਗੇਗਾ ਚੰਦ ਗ੍ਰਹਿਣ, ਜਾਣੋ ਕਿਉਂ ਲੱਗਦਾ ਗ੍ਰਹਿਣ?

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਇਸ ਸਾਲ ਦਾ ਆਖਰੀ ਚੰਦ ਗ੍ਰਹਿਣ (Chandra Grahan) ਅੱਜ ਭਾਰਤ ਵਿੱਚ ਦਿਖਾਈ ਦੇਵੇਗਾ। ਅੱਜ ਲੱਗਣ ਵਾਲਾ ਚੰਦ ਗ੍ਰਹਿਣ ਕਰੀਬ 3 ਘੰਟੇ 28 ਮਿੰਟ 2 ਸੈਕਿੰਗ ਰਹੇਗਾ। ਅੱਜ ਸ਼ਾਮ ਨੂੰ 9.58 ਵਜੇ ਚੰਦ ਗ੍ਰਹਿਣ ਸ਼ੁਰੂ ਹੋਵੇਗਾ ਅਤੇ 8 ਸਤੰਬਰ 2025 ਦੇ ਸਵੇਰੇ 1.26 ਵਜੇ ਤੱਕ ਰਹੇਗਾ। ਅੱਜ ਨਵੀਂ ਦਿੱਲੀ, […]

Continue Reading

ਰਾਤ ਨੂੰ ਅੱਤਵਾਦੀਆਂ ਨੇ ਇਕ ਪਿੰਡ ’ਤੇ ਕੀਤਾ ਹਮਲਾ, 60 ਲੋਕਾਂ ਦੀ ਮੌਤ

ਅੱਤਵਾਦੀਆਂ ਨੇ ਇਕ ਪਿੰਡ ਵਿੱਚ ਵੜ੍ਹ ਕੇ 60 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅੱਤਵਾਦੀਆਂ ਵੱਲੋਂ ਦੇਰ ਰਾਤ ਨੂੰ ਪਿੰਡ ਉਤੇ ਇਹ ਹਮਲਾ ਕੀਤਾ। ਮੈਦੁਗੁਰੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਨੇ ਇਕ ਪਿੰਡ ਵਿੱਚ ਵੜ੍ਹ ਕੇ 60 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅੱਤਵਾਦੀਆਂ ਵੱਲੋਂ ਦੇਰ ਰਾਤ ਨੂੰ ਪਿੰਡ […]

Continue Reading

ਚੋਣ ਕਮਿਸ਼ਨ ਪੂਰੇ ਦੇਸ਼ ’ਚ ਕਰੇਗਾ SIR, ਸੱਦੀ ਮੀਟਿੰਗ

ਨਵੀਂ ਦਿੱਲੀ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦਾ ਚੋਣ ਕਮਿਸ਼ਨ ਪੂਰੇ ਦੇਸ਼ ਵਿੱਚ ਵੋਟਰ ਸੂਚੀ ਵੇਰੀਫਿਕੇਸ਼ਨ ਕਰਨ ਦੀ ਤਿਆਰ ਕਰ ਰਿਹਾ ਹੈ। ਸਪੈਸਲ ਇੰਟੇਸਿਵ ਰਿਵੀਜਨ (SIR) ਸਬੰਧੀ ਚੋਣ ਕਮਿਸ਼ਨ ਵੱਲੋਂ ਮੀਟਿੰਗ ਬੁਲਾਈ ਗਈ ਹੈ। ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਇਹ ਮੀਟਿੰਗ ਬੁਲਾਈ ਗਈ ਹੈ। ਖਬਰਾਂ ਮੁਤਾਬਕ ਇਸ ਮੀਟਿੰਗ ਵਿੱਚ ਸਾਰੇ ਸੂਬਿਆਂ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-09-2025 ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ […]

Continue Reading

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਮੁੰਡੀਆਂ

ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ* *ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ* *ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ* ਚੰਡੀਗੜ੍ਹ, 6 ਸਤੰਬਰ:, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ […]

Continue Reading

ਪਿੰਡ ਅਮਰਾਲੀ ਤੋਂ ਹੜ੍ਹ ਪੀੜਤਾਂ ਲਈ 2 ਸੌ ਕੁਇੰਟਲ ਤੋਂ ਵੱਧ ਚਾਰਾ ਤੇ ਫੀਡ, ਦਵਾਈਆਂ ਤੇ ਹੋਰ ਸਮਾਨ ਦੀ ਸੇਵਾ

ਮੋਰਿੰਡਾ, 6 ਸਤੰਬਰ (ਭਟੋਆ)  ਗ੍ਰਾਮ ਪੰਚਾਇਤ ਅਮਰਾਲੀ, ਪਿੰਡ ਵਾਸੀਆਂ ਤੇ ਐਨ ਆਰ ਆਈ ਭਰਾਵਾਂ ਵੱਲੋਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 200 ਕੁਇੰਟਲ ਤੋ ਵੱਧ ਹਰਾ ਚਾਰਾ, ਪੀਣ ਵਾਲਾ ਪਾਣੀ, ਫੀਡ ਤੇ ਦਵਾਈਆਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ ਨੇ ਦੱਸਿਆ ਕਿ ਇਸ ਰਾਹਤ ਸਮਗਰੀ […]

Continue Reading