News

ਫਾਇਲ ਫੋਟੋ

ਦਿਲਜੀਤ ਦੋਸਾਂਝ ਦੇ ਹੱਕ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿਲਜੀਤ ਦੋਸਾਂਝ (Diljit Dosanjh) ਦੇ ਹੱਕ ਵਿੱਚ ਬੋਲੇ ਹਨ। ਫਿਲਮ ਸਰਦਾਰ 3 ਦਾ ਹੋ ਰਹੇ ਵਿਰੋਧ ਨੂੰ ਲੈ ਕੇ ਭਗਵੰਤ ਮਾਨ ਅੱਜ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਿਲਮ ਦਾ ਇਸ […]

Continue Reading

ਆਯੂਸ਼ਮਾਨ ਆਰੋਗਿਆ ਕੇਂਦਰ ਚਤਾਮਲੀ ਦੀ ਨੈਸ਼ਨਲ ਅਸੈਂਸਮੈਂਟ ਹੋਈ

ਮੋਰਿੰਡਾ: 8 ਜੁਲਾਈ, ਭਟੋਆ  ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਅਯੁਸ਼ਮਾਨ ਆਰੋਗਿਆ ਕੇਂਦਰ ਚਤਾਮਲੀ (Ayushman Arogya Kendra Chatamali) ਵਿਖੇ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ ਦੇ ਅਧੀਨ ਰਾਸ਼ਟਰੀ ਮਿਆਰੀ ਅਸੈਸਮੈਂਟ ਸਫਲਤਾਪੂਰਵਕ ਕਰਵਾਇਆ ਗਿਆ।ਇਸ ਮੌਕੇ ਤੇ ਹਰਵਿੰਦਰ ਸਿੰਘ ਬੀ.ਈ.ਈ ਨੇ ਦਸਿਆ ਕਿ ਇਸ ਅਸੈਸਮੈਂਟ ਦੌਰਾਨ ਨਿਰਧਾਰਿਤ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ […]

Continue Reading

ਪਿੰਡ ਉਦੇਕਰਨ ਦੀ ਪੰਚਾਇਤ ਦਾ ਉਪਰਾਲਾ, ਸੀ.ਐਮ. ਦੀ ਯੋਗਸ਼ਾਲਾ ‘ਚ ਯੋਗ ਕਰਨ ਵਾਲੇ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਏ ਮੈਟ

ਸ੍ਰੀ ਮੁਕਤਸਰ ਸਾਹਿਬ, 08 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| […]

Continue Reading

ਭਲਕੇ ਹੋਵੇਗਾ ਭਾਰਤ ਬੰਦ : ਬੈਂਕ, ਡਾਕਘਰ ਤੇ ਹੋਰ ਸੇਵਾਵਾਂ ਰਹਿਣਗੀਆਂ ਠੱਪ

ਨਵੀਂ ਦਿੱਲੀ, 8 ਜੁਲਾਈ, ਦੇਸ਼ ਕਲਿਕ ਬਿਊਰੋ :ਕਈ ਰਾਜਾਂ ਵਿੱਚ ਬੈਂਕ, ਬੀਮਾ, ਡਾਕ, ਕੋਲਾ ਖਣਨ, ਹਾਈਵੇਅ, ਨਿਰਮਾਣ ਅਤੇ ਸਰਕਾਰੀ ਆਵਾਜਾਈ ਵਰਗੀਆਂ ਮਹੱਤਵਪੂਰਨ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ।Bharat Bandhਇਹ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਵੱਧ ਮੁਲਾਜ਼ਮਾਂ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ‘ਤੇ ਜਾ ਰਹੇ ਹਨ। 10 ਕੇਂਦਰੀ ਟਰੇਡ […]

Continue Reading

ਸਾਬਕਾ ਸਰਪੰਚ ਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਬੀਤੀ ਰਾਤ ਨੂੰ ਲਗਭਗ 12 ਵਜੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਕਤਲ ਦਾ ਮੁਲਜ਼ਮ ਇੱਕ ਗੁਆਂਢੀ ਹੈ, ਜੋ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਰਾਤ ਨੂੰ ਗੁਆਂਢੀ ਆਪਣੀ ਕਾਰ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤ ਕਾਰਡ ਯੋਜਨਾ ਲਾਂਚ, ਹਰ ਵਿਅਕਤੀ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿਹਤ ਕਾਰਡ ਯੋਜਨਾ ਲਾਂਚ ਕੀਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕਾਰਡ 2 ਅਕਤੂਬਰ ਤੋਂ ਬਣਨੇ ਸ਼ੁਰੂ ਹੋ ਜਾਣਗੇ। ਇਸ ਲਈ ਸਿਰਫ਼ ਆਧਾਰ ਕਾਰਡ ਜਾਂ […]

Continue Reading

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਟਾਰਗੇਟ ਕਿਲਿੰਗ ਸਾਜਿਸ਼ ਕੀਤੀ ਨਾਕਾਮ

ਜਲੰਧਰ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਗਈ ਕਿਲਿੰਗ ਸਾਜਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ, ਇੱਕ ਮੁੱਖ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਪੰਜਾਬ ਅਤੇ […]

Continue Reading

Breaking : ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟੀ, 3 ਲੋਕਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 8.15 ਵਜੇ ਫਿਲੌਰ ਦੇ ਸ਼ਹਿਨਾਈ ਰਿਜ਼ੋਰਟ ਨੇੜੇ ਵਾਪਰਿਆ। ਘਟਨਾ ਸਮੇਂ ਪਿਕਅੱਪ ਵਿੱਚ 6 ਲੋਕ ਸਵਾਰ ਸਨ।ਹਾਦਸੇ ਤੋਂ […]

Continue Reading