News

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਆਪਣੀ ਹੀ ਸਰਕਾਰ ‘ਤੇ ਕੱਢੀ ਭੜਾਸ

ਕਿਹਾ ਕਿ ਮੈਨੂੰ ਅਹਿਸਾਸ ਹੋਇਆ ਕਿ ਸਰਕਾਰ ਬਹੁਤ ਨਿਕੰਮੀ ਹੁੰਦੀ ਹੈਨਾਗਪੁਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਬਿਆਨ ਦਿੱਤਾ ਹੈ। ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਗਡਕਰੀ (Union Minister Nitin Gadkari) ਨੇ ਕਿਹਾ ਕਿ ਮੇਰੀ ਨਾਗਪੁਰ ਵਿੱਚ ਖੇਡਾਂ ਲਈ 300 ਸਟੇਡੀਅਮ ਬਣਾਉਣ ਦੀ ਬਹੁਤ ਇੱਛਾ ਹੈ। ਪਰ ਚਾਰ ਸਾਲਾਂ […]

Continue Reading

ਚੀਨ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ 34 ਲੋਕਾਂ ਦੀ ਮੌਤ

ਬੀਜਿੰਗ, 29 ਜੁਲਾਈ, ਦੇਸ਼ ਕਲਿਕ ਬਿਊਰੋ :ਚੀਨ ਦੀ ਰਾਜਧਾਨੀ ਬੀਜਿੰਗ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹ ਕਾਰਨ ਹੁਣ ਤੱਕ 34 ਲੋਕਾਂ ਦੀ ਮੌਤ ਹੋ ਗਈ ਹੈ।ਸਰਕਾਰੀ ਟੀਵੀ ਚੈਨਲ ਸੀਸੀਟੀਵੀ ਦੇ ਅਨੁਸਾਰ, ਬੀਜਿੰਗ ਦੇ ਮਿਯੂਨ ਜ਼ਿਲ੍ਹੇ ਵਿੱਚ 28 ਅਤੇ ਯਾਨਕਿੰਗ ਜ਼ਿਲ੍ਹੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਦੋਵੇਂ ਖੇਤਰ […]

Continue Reading

ਮੋਹਾਲੀ : ਸਵੇਰੇ ਮੀਂਹ ਕਾਰਨ ਕਈ ਥਾਈਂ ਜਾਮ ਦੀ ਸਥਿਤੀ

ਮੋਹਾਲੀ, 29 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਅੱਜ ਮੰਗਲਵਾਰ ਸਵੇਰੇ ਭਾਰੀ ਪਿਆ। ਸਵੇਰੇ ਹੋਈ ਬਾਰਿਸ਼ (rain) ਕਰਕੇ ਖਰੜ ਫਲਾਈਓਵਰ ਦੇ ਹੇਠਾਂ ਲੰਮਾ ਜਾਮ ਲੱਗ ਗਿਆ। ਇਹ ਜਾਮ ਕਰੀਬ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਲੱਗਾ ਰਿਹਾ ਜਿਸ ਕਾਰਨ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।Mohaliਲੋਕਾਂ ਨੇ ਦੱਸਿਆ ਕਿ ਖਰੜ ਫਲਾਈਓਵਰ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ

ਚੰਡੀਗੜ੍ਹ, 29 ਜੁਲਾਈ,ਅੱਜ ਮੰਗਲਵਾਰ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਚੰਡੀਗੜ੍ਹ ਦੇ ਸੈਕਟਰ-25 ਵੈਸਟ ਵਿੱਚ ਚੱਲ ਰਹੇ ਕੂੜਾ ਪ੍ਰੋਸੈਸਿੰਗ ਪਲਾਂਟ ਦੀ ਮਾੜੀ ਹਾਲਤ ਨੂੰ ਲੈ ਕੇ ਇੱਕ ਵੱਡਾ ਮੁੱਦਾ ਉਠ ਸਕਦਾ ਹੈ।ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਇਸ ਮਾਮਲੇ ਨੂੰ ਸਦਨ ਵਿੱਚ ਚੁੱਕਣਗੇ ਅਤੇ ਪਲਾਂਟ ਦੀ ਦੇਖਭਾਲ ਕਰਨ ਵਾਲੀ ਕੰਪਨੀ ਨੂੰ ਬਲੈਕਲਿਸਟ ਕਰਨ […]

Continue Reading

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਅੱਜ 29 ਜੁਲਾਈ ਨੂੰ ਹਾਈ ਕੋਰਟ (High Court) ਵਿੱਚ ਹੋਵੇਗੀ।ਪਿਛਲੀ ਸੁਣਵਾਈ ਵਿੱਚ, ਮਜੀਠੀਆ ਦੇ ਵਕੀਲਾਂ […]

Continue Reading

ਭਿਆਨਕ ਸੜਕ ਹਾਦਸੇ ’ਚ 6 ਕਾਂਵੜੀਆਂ ਦੀ ਮੌਤ, 30 ਜ਼ਖਮੀ

ਭਿਆਨਕ ਇਕ ਸੜਕ ਹਾਦਸੇ ਵਿੱਚ 6 ਕਾਂਵੜੀਆਂ ਦੀ ਮੌਤ ਹੋ ਗਈ ਜਦੋਂ ਕਿ 30 ਤੋਂ ਜ਼ਿਆਦਾ ਜ਼ਖਮੀ ਹੋ ਗਏ। ਇਹ ਹਾਦਸਾ ਇਕ ਬੱਸ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ। ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਭਿਆਨਕ ਇਕ ਸੜਕ ਹਾਦਸੇ ਵਿੱਚ 6 ਕਾਂਵੜੀਆਂ ਦੀ ਮੌਤ ਹੋ ਗਈ ਜਦੋਂ ਕਿ 30 ਤੋਂ […]

Continue Reading

ਹਿਮਾਚਲ ਪ੍ਰਦੇਸ਼ ‘ਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ, 2 ਲੋਕਾਂ ਦੀ ਮੌਤ, 25 ਤੋਂ ਵੱਧ ਵਾਹਨ ਮਲਬੇ ਵਿੱਚ ਦਬੇ

ਸ਼ਿਮਲਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਸੋਮਵਾਰ ਰਾਤ ਨੂੰ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇੱਥੇ ਜੇਲ੍ਹ ਰੋਡ ਦੇ ਨਾਲ ਲੱਗਦੇ ਨਾਲੇ ਨੇ ਤਬਾਹੀ ਮਚਾ ਦਿੱਤੀ। ਇਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਰਾਤ 3 ਵਜੇ ਨਾਲੇ ਦਾ ਮਲਬਾ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਹੇਠਲੀ ਮੰਜ਼ਿਲ ‘ਤੇ […]

Continue Reading

ਅਧਿਆਪਕ ਬਦਲੀਆਂ ਲਈ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਮੋਹਾਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ ਸਟੇਸ਼ਨ ਚੋਣ ਤੁਰੰਤ ਦੇਣ ਦੀ ਮੰਗ ਕੀਤੀ। […]

Continue Reading

ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ

ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿਕ ਬਿਊਰੋ :ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯਮਨ ਦੀ ਰਾਜਧਾਨੀ ਸਨਾ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਭਾਰਤੀ ਗ੍ਰੈਂਡ ਮੁਫਤੀ ਕੰਥਾਪੁਰਮ ਏਪੀ ਅਬੂਬਕਰ ਮੁਸਲੀਅਰ ਦੇ ਦਫ਼ਤਰ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਾਮਲੇ ਦੀ […]

Continue Reading

ਅੰਡੇਮਾਨ-ਨਿਕੋਬਾਰ ‘ਚ ਅੱਧੀ ਰਾਤ ਆਇਆ 6.2 ਤੀਬਰਤਾ ਦਾ ਭੂਚਾਲ

ਪੋਰਟ ਬਲੇਅਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਸੋਮਵਾਰ ਰਾਤ 12:11 ਵਜੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਹੁਣ ਤੱਕ ਕਿਸੇ ਵੀ ਤਰ੍ਹਾਂ […]

Continue Reading