News

ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ  ਐਮ.ਓ.ਯੂ. ‘ਤੇ ਹਸਤਾਖਰ

ਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀ.ਪੀ.ਐਸ.) ਲੈਬ ਕੀਤੀ ਜਾਵੇਗੀ ਸਥਾਪਤ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਵਚਨਬੱਧ :  ਹਰਭਜਨ ਸਿੰਘ ਈਟੀਓ ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ […]

Continue Reading

ਸਵ. ਦਵਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੋਰਿੰਡਾ, 28 ਜੁਲਾਈ (ਭਟੋਆ)  ਪਨਗ੍ਰੇਨ ਦੇ ਸਾਬਕਾ ਚੇਅਰਮੈਨ ਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬੰਤ ਸਿੰਘ ਕਲਾਰਾਂ ਦੀ ਪਤਨੀ ਬੀਬੀ ਦਵਿੰਦਰ ਕੌਰ ਦਾ ਅੱਜ ਪਿੰਡ ਕਲਾਰਾਂ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਸਪੁੱਤਰ ਜਤਿੰਦਰ ਸਿੰਘ ਤੇ ਸਿਮਰਨਜੀਤ ਸਿੰਘ ਨੇ ਦਿਖਾਈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ […]

Continue Reading

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ ਮੋਹਾਲੀ, 28 ਜੁਲਾਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜਿ਼ਸ਼ ਦੀ ਬੀਮਾਰੀ ਹੈ ਜੋ ਵਾਇਰਸ ਰਾਹੀਂ ਫੈਲਦੀ […]

Continue Reading

ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

ਸਮਾਜਿਕ ਸੁਰੱਖਿਆ ਟੀਮਾਂ ਵੱਲੋਂ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਬਚਾਇਆ ਗਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ […]

Continue Reading

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਕੈਦੀਆਂ ਦੀ ਮਾਨਸਿਕ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਦਾ ਉਦੇਸ਼ ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ […]

Continue Reading

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਕੰਪਲੈਕਸ, ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਨੂੰ ਰੂਪਮਾਨ ਕਰੇਗਾ ਮਾਣਮੱਤਾ ਪ੍ਰਾਜੈਕਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ […]

Continue Reading

ਪੰਜਾਬ ‘ਚ ਮਹਿਲਾ ਵੱਲੋਂ ਡਾਕਟਰ ਗੰਭੀਰ ਇਲਜ਼ਾਮ, ਗੁਪਤ ਅੰਗ ‘ਚ ਬੀਅਰ ਦੀ ਬੋਤਲ ਪਾ ਕੇ ਜ਼ਖਮੀ ਕੀਤਾ, ਪਰਚਾ ਦਰਜ

ਇੱਕ ਔਰਤ ਨੇ ਇੱਕ ਡਾਕਟਰ ‘ਤੇ ਧੋਖਾਧੜੀ ਅਤੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਔਰਤ ਨੇ ਕਿਹਾ ਹੈ ਕਿ ਡਾਕਟਰ ਨੇ ਵਿਆਹ ਦੇ ਬਹਾਨੇ ਉਸਨੂੰ 15 ਸਾਲ ਤੱਕ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰੱਖਿਆ ਅਤੇ ਬਾਅਦ ਵਿੱਚ ਉਸਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤਸੀਹੇ ਦਿੱਤੇ। ਲੁਧਿਆਣਾ, 28 ਜੁਲਾਈ, ਦੇਸ਼ ਕਲਿਕ ਬਿਊਰੋ […]

Continue Reading

ਪੰਜਾਬ ਦੀ ਲੁੱਟ-ਖਸੁੱਟ ਕਰਨ ਦੀ ਹਰਗਿਜ ਇਜਾਜ਼ਤ ਨਹੀਂ ਦਿਆਂਗੇ : ਸੁਖਬੀਰ ਬਾਦਲ

ਮੁਹਾਲੀ 28 ਜੁਲਾਈ, ਦੇਸ਼ ਕਲਿੱਕ ਬਿਓਰੋ :“ਸ਼੍ਰੋਮਣੀ ਅਕਾਲੀ ਦਲ (Shiromani Akali Dal) ਪੰਜਾਬੀਆਂ ਦੇ ਹੱਕਾਂ ਦੀ ਲੜਾਈ ਦੀ ਅਗਵਾਈ ਕਰੇਗਾ ਜਿੱਥੇ ਕਿਸੇ ਨੂੰ ਵੀ ਪੰਜਾਬ ਦੀ ਲੁੱਟ-ਖਸੁੱਟ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ, “ ਇਹ ਪਗਟਾਵਾ ਅੱਜ ਪੁੱਡਾ ਭਵਨ ਦੇ ਬਾਹਰ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਲਗਾਏ ਗਏ ਇੱਕ ਵਿਸ਼ਾਲ ਰੋਸ ਧਰਨੇ ਵਿੱਚ ਸ਼ਾਮਲ ਲੋਕਾਂ […]

Continue Reading

ਮਨਰੇਗਾ ਕਾਨੂੰਨ ਤਹਿਤ ਹੁੰਦੇ ਕੰਮ ਬੰਦ ਕਰਨ ਅਤੇ ਮਜ਼ਦੂਰੀ ਨਾਂ ਦੇਣ ਖਿਲਾਫ ਧਰਨਾ

ਮਾਨਸਾ 28 ਜੁਲਾਈ, ਦੇਸ਼ ਕਲਿੱਕ ਬਿਓਰੋ : ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਤਹਿਤ ਹੁੰਦੇ ਕੰਮ ਬੰਦ ਕਰਨ ਅਤੇ ਮਜ਼ਦੂਰੀ ਨਾਂ ਦੇਣ ਖਿਲਾਫ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਏਂ ਡੀ ਸੀ ਵਿਕਾਸ ਦਫਤਰ ਅੱਗੇ ਮਨਰੇਗਾ ਰੁਜ਼ਗਾਰ ਬਚਾਓ ਮਜ਼ਦੂਰ ਧਰਨਾ ਦਿੱਤਾ।ਇਸ ਮੌਕੇ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੇ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ ਭੇਜੇਗੀ ਲੰਗਰ- ਐਡਵੋਕੇਟ ਧਾਮੀ ਅੰਮ੍ਰਿਤਸਰ, 28 ਜੁਲਾਈ, ਦੇਸ਼ ਕਲਿੱਕ […]

Continue Reading