ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ
— ਸੀਨੀਅਰ ਅਧਿਕਾਰੀਆਂ ਨੇ ਆਈਪੀਐਸ ਅਧਿਕਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲ ਕੇ ਪੁਲਿਸ ਫੋਰਸ ਦੀ ਤਰਫ਼ੋਂ ਵਧਾਈ ਦਿੱਤੀ ਚੰਡੀਗੜ੍ਹ, 21 ਫਰਵਰੀ: ਦੇਸ਼ ਕਲਿੱਕ ਬਿਊਰੋ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ […]
Continue Reading
