News

ਥਾਈਲੈਂਡ ਦੀ ਰਾਜਧਾਨੀ ’ਚ ਅੰਨ੍ਹੇਵਾਹ ਗੋਲੀਬਾਰੀ, 5 ਦੀ ਮੌਤ

ਨਵੀਂ ਦਿੱਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਥਾਈਲੈਂਡ ’ਚ ਦਿਨ ਦਿਹਾੜੇ ਬਾਜ਼ਾਰ ਵਿੱਚ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਥਾਈਲੈਂਡ ਦੀ ਰਾਜਧਾਨੀ ਬੈਂਕਾਂਗ ਦੇ ਬਾਜ਼ਾਰ ਵਿੱਚ ਇਹ ਘਟਨਾ ਵਾਪਰੀ। ਇਕ ਹਮਲਾਵਰ ਨੇ ਗੋਲੀਬਾਰੀ ਕਰਦੇ ਹੋਏ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਖਬਰਾਂ ਮੁਤਾਬਕ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ […]

Continue Reading

ਅਨੁਸੂਚਿਤ ਜਾਤੀ ਦੇ 4227 ਪਰਿਵਾਰਾਂ ਦਾ 67.84 ਕਰੋੜ ਦਾ ਕਰਜਾ ਕੀਤਾ ਮੁਆਫ : ਸੰਧਵਾਂ

ਕੋਟਕਪੂਰਾ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ 4,727 ਪਰਿਵਾਰਾਂ ਨੂੰ 67.84 ਕਰੋੜ ਰੁਪਏ ਦੀ ਰਾਸ਼ੀ ਦੇ ਕਰਜ਼ੇ ਮਾਫ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਸਮਾਜ ਦੇ ਪਿੱਛੜੇ, ਜ਼ਰੂਰਤਮੰਦ ਅਤੇ ਅਧਿਕਾਰਤ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਾਟਾਵਾ ਸਪਕੀਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। […]

Continue Reading

ਮਾਨਸਾ ’ਚ ਪਲੇਸਮੈਂਟ ਕੈਂਪ 30 ਜੁਲਾਈ ਨੂੰ

ਮਾਨਸਾ, 28 ਜੁਲਾਈ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 30 ਜੁਲਾਈ 2025 ਦਿਨ ਬੱਧਵਾਰ ਨੂੰ ਐੱਲ.ਆਈ.ਸੀ. ਆਫ ਇੰਡੀਆਂ ਵੱਲੋਂ ਬੀਮਾ ਸਲਾਹਕਾਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ ਦਸਵੀਂ ਪਾਸ […]

Continue Reading

ਪਹਿਲਗਾਮ ਹਮਲੇ ਦੇ 3 ਅੱਤਵਾਦੀ ਮੁਕਾਬਲੇ ਵਿੱਚ ਮਾਰੇ ਜਾਣ ਦੀ ਖ਼ਬਰ

ਸ਼੍ਰੀਨਗਰ, 28 ਜੁਲਾਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਲਿਡਵਾਸ ਵਿੱਚ ਫੌਜ ਦਾ ਆਪ੍ਰੇਸ਼ਨ ਮਹਾਦੇਵ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਗਾਮ ਹਮਲੇ ਦੇ 3 ਅੱਤਵਾਦੀ ਮੁਕਾਬਲੇ ਵਿੱਚ ਮਾਰੇ ਗਏ ਹਨ।ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਿਹਾ ਕਿ ਅੱਜ ਸੋਮਵਾਰ ਨੂੰ ਲਿਡਵਾਸ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਆਪ੍ਰੇਸ਼ਨ ਮਹਾਦੇਵ ਚੱਲ […]

Continue Reading

ਨਸ਼ਾ ਮੁਕਤੀ ਮੁਹਿੰਮ ਤਹਿਤ ਫਰੀਦਕੋਟ ਵਿਖੇ ‘ਆਪ’ ਯੂਥ ਵਿੰਗ ਵੱਲੋਂ ਕੋਆਰਡੀਨੇਟਰਾਂ ਦੀ ਵਿਸ਼ੇਸ਼ ਮੀਟਿੰਗ

ਫ਼ਰੀਦਕੋਟ 28 ਜੁਲਾਈ 2025, ਦੇਸ਼ ਕਲਿੱਕ ਬਿਓਰੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕਹਿਰ ਤੋਂ ਬਚਾਉਣ ਅਤੇ ਸਿਹਤਮੰਦ ਪੰਜਾਬ ਦੀ ਨਿਰਮਾਣ ਵੱਲ ਵਧਦੇ ਹੋਏ ਕਦਮਾਂ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਵਿਧਾਨ ਸਭਾ ਹਲਕਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ‘ਆਪ’ ਯੂਥ ਕੋਆਰਡੀਨੇਟਰਾਂ ਨਾਲ ਜ਼ਿਲ੍ਹਾ […]

Continue Reading

ਕ੍ਰੇਟਾ ਗੱਡੀ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 4 ਨੌਜਵਾਨਾਂ ਦੀ ਮੌਤ

ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਕ੍ਰੇਟਾ ਗੱਡੀ ਅਤੇ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕ੍ਰੇਟਾ ਕਾਰ ਵਿੱਚ ਸਵਾਰ ਚਾਰੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕ੍ਰੇਟਾ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਚਾਰੇ ਲਾਸ਼ਾਂ ਉਸ ਵਿੱਚ ਬੁਰੀ ਤਰ੍ਹਾਂ ਫਸ ਗਈਆਂ। ਲੋਕਾਂ ਨੇ […]

Continue Reading

ਮੋਟਰਸਾਈਕਲ ਦੀ ਬਰਾਮਦਗੀ ਦੌਰਾਨ ਗੈਂਗਸਟਰ ਵਲੋਂ ਪੁਲਿਸ ‘ਤੇ ਗੋਲੀਬਾਰੀ, ਜਵਾਬੀ ਫਾਇਰਿੰਗ ‘ਚ ਜ਼ਖਮੀ

ਫਰੀਦਕੋਟ, 28 ਜੁਲਾਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਦੇ ਪਿੰਡ ਬੀੜ ਸਿੱਖਾਂਵਾਲਾ ਨੇੜੇ ਪੁਲਿਸ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਵਿੱਚ ਵਰਤੇ ਗਏ ਮੋਟਰਸਾਈਕਲ ਦੀ ਬਰਾਮਦਗੀ ਦੌਰਾਨ, ਵਿਦੇਸ਼ ਵਿੱਚ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ ਇੱਕ ਸਾਥੀ ਨੇ ਪੁਲਿਸ ‘ਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਬਦਮਾਸ਼ ਨੂੰ […]

Continue Reading

ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਸਾਰਕੋਮਾ ਜਾਗਰੂਕਤਾ ਪ੍ਰੋਗਰਾਮ ਅਤੇ ਅਨੱਸਥੀਸੀਆ ਵਰਕਸ਼ਾਪ ਦਾ ਆਯੋਜਨ

ਮੋਹਾਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਜੁਲਾਈ ਵਿੱਚ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸਾਰਕੋਮਾ ਜਾਗਰੂਕਤਾ ਮਹੀਨੇ ਦੀ ਮਾਨਤਾ ਵਿੱਚ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (HBCHRC), ਪੰਜਾਬ ਨੇ ਆਪਣੇ ਨਿਊ ਚੰਡੀਗੜ੍ਹ ਕੈਂਪਸ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਸਮਾਗਮ ਨੇ ਸੀਨੀਅਰ ਡਾਕਟਰਾਂ, ਸਾਰਕੋਮਾ ਮਰੀਜ਼ਾਂ ਅਤੇ ਉਨ੍ਹਾਂ ਦੇ ਦੇਖਭਾਲ ਕਰਨ ਵਾਲਿਆਂ […]

Continue Reading

ਮੋਹਾਲੀ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੀ ਸੂਚੀ ਜਾਰੀ

ਮੋਹਾਲੀ: 28 ਜੁਲਾਈ, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਵਿੱਚ ਕੱਲ੍ ਕੁਝ ਪਿੰਡਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲਈ ਵੋਟਾਂ ਪਈਆਂ। ਜਿਨ਼ਾਂ ਪਿੰਡਾਂ ਵਿਚ ਚੋਣ ਹੋਈ ਉਸਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਵਿਖੇ SC ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨਤਮਸਤਕ ਹੋਏ

ਧਾਰਮਿਕ, ਸਮਾਜਿਕ, ਰਾਜਨੀਤਿਕ ਦੇ ਨਾਲ ਨਾਲ ਸਾਹਿਤਕ ਰੁਚੀਆਂ ਰੱਖਣ ਵਾਲੇ ਸ੍ਰੀ ਗੜੀ ਨੇ ਕਮੇਟੀ ਰੂਮ ‘ਚ ਪਤਵੰਤਿਆਂ ਨਾਲ ਕੀਤੀ ਮਿਲਣੀ ਆਕਲੈਂਡ (ਨਿਊਜ਼ਲੈਂਡ), 28 ਜੁਲਾਈ, ਹਰਗੋਬਿੰਦ ਸਿੰਘ ਸ਼ੇਖਪੁਰੀਆ : ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਪਾਪਾਟੋਏਟੋਏ ਆਕਲੈਂਡ ਵਿਖੇ ਪੰਜਾਬ ਦੇ ਐਸ ਸੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜੀ ਨੇ ਨਤਮਸਤਕ ਹੋਣ ਉਪਰੰਤ ਕਮੇਟੀ ਰੂਮ ਵਿੱਚ ਗੁਰਦੁਆਰਾ […]

Continue Reading