ਪ੍ਰੋਡਕਸ਼ਨ ਹੈਲਪਰ ਦੀ ਭਰਤੀ ਲਈ ਪਲੇਸਮੈਂਟ ਕੈਂਪ 10 ਜੁਲਾਈ ਨੂੰ
ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ Recruitment of Production Helper: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ […]
Continue Reading
