News

ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਪ੍ਰਭਾਵਿਤ ਖੇਤਰ ਵਿਚੋਂ ਬਾਹਰ ਆਉਣ ਦੀ ਅਪੀਲ, ਹਰੀਕੇ ਤੋਂ ਸਤਲੁਜ ਵਿਚ ਪ੍ਰਵਾਹ ਵਧਿਆ

-ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲਗਾਤਾਰ ਪਹੁੰਚਾਈ ਜਾ ਰਹੀ ਹੈ ਰਾਹਤ ਸਮੱਗਰੀ ਫਾਜ਼ਿਲਕਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਤਲੁਜ ਵਿਚ ਲਗਤਾਰ ਵੱਧ ਰਹੇ ਪਾਣੀ ਦੇ ਮੱਦੇਨਜਰ ਕ੍ਰੀਕ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਪਿੰਡ ਛੱਡ ਕੇ ਸੁਰੱਖਿਅਤ ਥਾਂ ਤੇ ਪਹੁੰਚਣ। […]

Continue Reading

ਬਰਨਾਲਾ : ਲਗਾਤਾਰ ਪੈ ਰਹੇ ਮੀਂਹ ਕਾਰਨ ਮਕਾਨ ਡਿੱਗਾ, ਪਤੀ-ਪਤਨੀ ਦੀ ਮੌਤ ਪੁੱਤਰ ਜ਼ਖਮੀ

ਬਰਨਾਲਾ, 3 ਸਤੰਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇੱਕ ਮਕਾਨ ਡਿੱਗ ਗਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਪਿੰਡ ਮੋਦ ਨਾਭਾ ਵਿੱਚ ਵਾਪਰੀ। ਇਸ ਹਾਦਸੇ ਵਿੱਚ ਘਰ ਵਿੱਚ ਸੁੱਤੇ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। ਕਰਨੈਲ ਸਿੰਘ (60), […]

Continue Reading

ਪ੍ਰਸ਼ਾਸਨ ਵੱਲੋਂ ਘੱਗਰ ਨੇੜੇ ਲੱਗਦੇ ਪਿੰਡਾਂ ’ਚ ਤੁਰੰਤ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਦੀ ਅਪੀਲ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਖਤਰਾ ਵਧਦਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪਟਿਆਲਾ ਪ੍ਰਸ਼ਾਸਨ ਵੱਲੋਂ ਘੱਗਰ ਨੇੜੇ ਲੱਗੇ ਪਿੰਡਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਉਤੇ ਚਲੇ ਜਾਣੀ। ਪਟਿਆਲਾ […]

Continue Reading

ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਮੀਂਹ ਤੇ ਜ਼ਮੀਨ ਖਿਸਕਣ ਨਾਲ ਤਬਾਹੀ, 6 ਲੋਕਾਂ ਦੀ ਮੌਤ

ਸ਼ਿਮਲਾ, 3 ਸਤੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਤਬਾਹੀ ਮਚੀ ਹੈ। ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿੱਚ ਭਾਰੀ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਜ਼ਮੀਨ ਖਿਸਕਣ ਕਾਰਨ ਦੋ ਘਰ ਜ਼ਮੀਨ ਵਿੱਚ ਦੱਬ ਗਏ। ਘਰਾਂ ਦੇ ਅੰਦਰ ਮੌਜੂਦ ਲੋਕ ਮਲਬੇ ਹੇਠ ਦੱਬ ਗਏ। ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ […]

Continue Reading

ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਆਉਣਗੇ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਯਾਨੀ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਨੇ ਰਾਜਪਾਲ ਨਾਲ ਸੂਬੇ […]

Continue Reading

Breaking : ਭਾਰੀ ਮੀਂਹ ਦੌਰਾਨ ਘਰ ਢਹਿਣ ਕਾਰਨ 3 ਬੱਚੀਆਂ ਦੀ ਮੌਤ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰੀ ਮੀਂਹ ਦੌਰਾਨ ਇੱਕ ਘਰ ਢਹਿ ਗਿਆ। ਮਲਬੇ ਹੇਠ ਦੱਬਣ ਨਾਲ 3 ਬੱਚੀਆਂ ਦੀ ਮੌਤ ਹੋ ਗਈ, ਜਦੋਂ ਕਿ ਮਾਪੇ ਅਤੇ ਪੁੱਤ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।ਇਹ ਘਟਨਾ ਹਰਿਆਣਾ ਦੇ ਭਿਵਾਨੀ ਵਿੱਚ ਵਾਪਰੀ ਹੈ।ਮ੍ਰਿਤਕਾਂ ਦੀ ਪਛਾਣ ਨਿਸ਼ਾ (13), […]

Continue Reading

ਹੜ੍ਹਾਂ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ’ਚ ਵਾਧਾ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਪਿਛਲੇ ਸਮੇਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਹੋਰ ਵਾਧਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪਟਿਆਲਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਨੂੰ ਕੀਤਾ ਹਾਈ ਅਲਰਟ ਜਾਰੀ

ਪਟਿਆਲਾ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤੀ ਆਫਤ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਸਮੇਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਪਿੰਡਾਂ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਘਨੌਰ ਦੇ ਪਿੰਡਾਂ ਲਈ 3 ਸਤੰਬਰ 2025 ਨੂੰ 10.20 […]

Continue Reading

ਪੰਜਾਬ ਪੁਲਿਸ ਨੇ ਅੱਤਵਾਦੀ ਲਖਵੀਰ ਲੰਡਾ ਦੇ ਦੋ ਕਰੀਬੀ ਸਾਥੀ ਹਥਿਆਰਾਂ ਸਮੇਤ ਕੀਤੇ ਕਾਬੂ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਵੀਰ ਸਿੰਘ ਉਰਫ ਲੰਡਾ ਦੇ ਦੋ ਕਰੀਬੀ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਅਤੇ ਨੌਂ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ […]

Continue Reading