News

ਮਜੀਠੀਆ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 […]

Continue Reading

ਪੰਜਾਬ ਵਿਚ ਨੌਜਵਾਨ ਦਾ ਕਾਲਾ ਮੂੰਹ ਕਰਕੇ ਪਿੰਡ ’ਚ ਘੁੰਮਾਇਆ

ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ ਨੰਗਾ ਕਰਕੇ ਪਿੰਡ ਵਿੱਚ ਘੁਮਾਇਆ ਹੈ। ਲੁਧਿਆਣਾ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ […]

Continue Reading

ਐਲਨ ਮਸਕ ਨੇ ਆਪਣੀ ਨਵੀਂ ਪਾਰਟੀ ਦਾ ਕੀਤਾ ਐਲਾਨ

ਵਾਸ਼ਿੰਗਟਨ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੇ ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਡੋਨਲਡ ਟਰੰਪ ਨੂੰ ਟੱਕਰ ਦੇਣ ਲਈ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਐਲਨ ਮਸਕ ਵੱਲੋਂ ਆਪਣੀ ਪਾਰਟੀ ਦਾ ਨਾਮ ‘ਅਮਰੀਕਾ ਪਾਰਟੀ’ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਐਲਨ ਮਸਕ ਨੇ X ਉਤੇ ਦਿੱਤੀ ਹੈ। ਐਲਨ ਮਸਕ ਨੇ ਲਿਖਿਆ ਹੈ […]

Continue Reading

ਸ਼ੁਭਮਨ ਗਿੱਲ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣਿਆ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋShubman Gill ਨੇ ਇੰਗਲੈਂਡ ਖਿਲਾਫ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਦੀ ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਹੁਣ ਉਸਨੇ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ ਹੈ। ਭਾਰਤੀ ਟੀਮ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਬਰਮਿੰਘਮ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ […]

Continue Reading

ਅੱਜ ਦਾ ਇਤਿਹਾਸ

6 ਜੁਲਾਈ 1892 ਨੂੰ ਦਾਦਾਭਾਈ ਨੌਰੋਜੀ ਬ੍ਰਿਟਿਸ਼ ਸੰਸਦ ਲਈ ਚੁਣੇ ਜਾਣ ਵਾਲੇ ਪਹਿਲੇ ਕਾਲੇ ਅਤੇ ਭਾਰਤੀ ਬਣੇਚੰਡੀਗੜ੍ਹ, 6 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 6 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 6 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-07-2025 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ […]

Continue Reading

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ (drug […]

Continue Reading

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

* ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਜਵਾਬਦੇਹ ਬਣਾਇਆ ਜਾਵੇਗਾ* ਸੂਬੇ ਦੇ ਪੇਂਡੂ ਵਿਕਾਸ ਫੰਡ ਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਕੀਤੀ ਨਿੰਦਾ* ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ-ਪੱਖੀ ਕਦਮਾਂ ਬਾਰੇ ਦੱਸਿਆ ਅੰਮ੍ਰਿਤਸਰ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ […]

Continue Reading

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ‘ਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਕਾਰੋਬਾਰੀਆਂ ਨੇ 10 ਟੀਮਾਂ ਦੇ ਬਿਜ਼ਨਸ ਆਈਡੀਆਜ਼ ਨੂੰ ਵਿੱਤੀ ਸਹਾਇਤਾ ਦੇਣ ਦਾ ਦਿੱਤਾ ਭਰੋਸਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਰੂਪਨਗਰ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ […]

Continue Reading

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ […]

Continue Reading