ਸਵ. ਦਵਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਮੋਰਿੰਡਾ, 28 ਜੁਲਾਈ (ਭਟੋਆ) ਪਨਗ੍ਰੇਨ ਦੇ ਸਾਬਕਾ ਚੇਅਰਮੈਨ ਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬੰਤ ਸਿੰਘ ਕਲਾਰਾਂ ਦੀ ਪਤਨੀ ਬੀਬੀ ਦਵਿੰਦਰ ਕੌਰ ਦਾ ਅੱਜ ਪਿੰਡ ਕਲਾਰਾਂ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਸਪੁੱਤਰ ਜਤਿੰਦਰ ਸਿੰਘ ਤੇ ਸਿਮਰਨਜੀਤ ਸਿੰਘ ਨੇ ਦਿਖਾਈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ […]
Continue Reading
