ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ
ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ: ਡੀਜੀਪੀ ਪੰਜਾਬ ਗੌਰਵ ਯਾਦਵ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਲਈ ਇੰਦੌਰ ਗਏ ਸਨ ਗ੍ਰਿਫਤਾਰ ਕੀਤੇ ਵਿਅਕਤੀ : ਐਸ.ਐਸ.ਪੀ. ਡਾ. ਅਖਿਲ ਚੌਧਰੀ ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ […]
Continue Reading
