News

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ: ਵਿਰੋਧ ਪ੍ਰਦਰਸ਼ਨਾਂ ਲਈ ਬਣਾਈ ਜਾਵੇਗੀ ਰਣਨੀਤੀ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ ਆਪਣੀ ਅਗਲੀ ਰਣਨੀਤੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਮੀਟਿੰਗ ਅੱਜ ਦੁਪਹਿਰ ਪ੍ਰਦਰਸ਼ਨ ਸਥਾਨ ਦੇ ਨੇੜੇ ਇੱਕ ਪਾਰਕ ਵਿੱਚ ਹੋਈ। ਵਿਦਿਆਰਥੀ ਯੂਨੀਅਨਾਂ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੇ ਵੀ ਹਿੱਸਾ ਲਿਆ। ਮੋਰਚੇ ਨੇ ਐਲਾਨ ਕੀਤਾ ਹੈ ਕਿ ਜੇਕਰ 25 ਤਰੀਕ ਤੱਕ […]

Continue Reading

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 […]

Continue Reading

ਰਾਜਪਾਲ ਵਿਧਾਨ ਸਭਾ ਤੋਂ ਪਾਸ ਬਿੱਲਾਂ ਨੂੰ ਨਾ ਲਟਕਾਉਣ – ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਵੀਰਵਾਰ ਨੂੰ, ਸੁਪਰੀਮ ਕੋਰਟ ਨੇ ਰਾਸ਼ਟਰਪਤੀ ਅਤੇ ਰਾਜਪਾਲਾਂ ਲਈ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ ਸੀਮਾ ਨਿਰਧਾਰਤ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਉਹ ਨਹੀਂ ਮੰਨਦੀ ਕਿ ਰਾਜਪਾਲਾਂ ਕੋਲ ਵਿਧਾਨ ਸਭਾਵਾਂ ਦੁਆਰਾ ਪਾਸ ਕੀਤੇ ਬਿੱਲਾਂ ਨੂੰ ਰੋਕਣ ਦੀ ਪੂਰੀ […]

Continue Reading

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ […]

Continue Reading

ਨੌਟੀਫਿਕੇਸ਼ਨ ਜਾਰੀ ਹੋਣ ਦੇ ਤਿੰਨ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਨਹੀਂ ਹੋਈ ਬਹਾਲ, ਮੁਲਾਜ਼ਮਾਂ ਵਿੱਚ ਭਾਰੀ ਰੋਸ

ਪਟਿਆਲਾ 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਵੱਡੇ ਦਾਅਵਿਆਂ ਨਾਲ਼ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਿੰਨ ਸਾਲ ਬੀਤਣ ਦੇ ਬਾਅਦ ਵੀ ਹਵਾ ਵਿੱਚ ਲਟਕ ਰਿਹਾ ਹੈ। ਸੂਬਾ ਸਰਕਾਰ ਆਪਣੇ ਹੀ ਜਾਰੀ ਕੀਤੇ ਪੱਤਰ ਨੂੰ ਲਾਗੂ ਕਰਨ ਵਿੱਚ ਨਕਾਮ ਸਾਬਤ ਹੋਈ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਨੋਟੀਫਿਕੇਸ਼ਨ […]

Continue Reading

ਸਾਬਕਾ DIG ਭੁੱਲਰ ਦੀ ਨਿਆਂਇਕ ਹਿਰਾਸਤ ‘ਚ ਫੇਰ ਵਾਧਾ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ, ਅੱਜ ਮੁੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦੇ ਮਾਮਲੇ ਦੀ […]

Continue Reading

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਫੇਰ ਕੀਤਾ ਹਾਈ ਕੋਰਟ ਦਾ ਰੁਖ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ, ਨੇ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ

ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ […]

Continue Reading

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

ਅੰਮ੍ਰਿਤਸਰ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ […]

Continue Reading

‘ਆਪ’ ਵਿਧਾਇਕ ਖਿਲਾਫ ਵਕੀਲਾਂ ਨੇ ਕੀਤੀ ਸੜਕ ਜਾਮ, ਵਿੱਤ ਮੰਤਰੀ ਕਾਫਲਾ ਰੋਕ ਕੇ ਗੱਲ ਕਰਨ ਪਹੁੰਚੇ

ਸੰਗਰੂਰ, 20 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਵਕੀਲਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸੜਕ ਜਾਮ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ ਦੇ ਮਾਮਲੇ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਉਤੇ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਇਕ ਧਿਰ ਦੀ ਮਦਦ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ […]

Continue Reading