News

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਚੰਡੀਗੜ੍ਹ: 25 ਜੁਲਾਈ, ਦੇਸ਼ ਕਲਿੱਕ ਬਿਓਰੋCM ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ਅਹਿਮ ਫੈਸਲਾ ਲੈਂਦਿਆਂ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਲਈ ਉਮਰ ਹੱਦ […]

Continue Reading

ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ : ਜਸਵੀਰ ਸਿੰਘ ਗੜ੍ਹੀ

ਲੇਬਰ ਪਾਰਟੀ ਦੇ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਨਾਲ ਅਹਿਮ ਮੁਲਾਕਾਤ ਆਕਲੈਂਡ, ਨਿਊਜੀਲੈਂਡ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਦੇ ਨਾਲ ਵਿਸ਼ੇਸ਼ ਭੇਂਟ ਵਾਰਤਾ ਪੰਜਾਬ ਰਾਜ ਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕੀਤੀ ਗਈ। ਲੇਬਰ ਪਾਰਟੀ ਵੱਲੋਂ ਲਗਾਤਾਰ ਪਿਛਲੇ 18 ਸਾਲ […]

Continue Reading

‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ ਮੋਹਾਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਕ ਤੇ ਇਤਿਹਾਸਕ ਸਥਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ।ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ […]

Continue Reading

150 ਅਸਾਮੀਆਂ ਲਈ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 28 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 28 ਜੁਲਾਈ 2025 ਦਿਨ ਸੋਮਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦੋ ਵੱਖ-ਵੱਖ ਕੰਪਨੀਆਂ ਵੱਲੋਂ 150 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ PCA ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮੋਹਾਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ ਹੈ।ਗੌਰਤਲਬ ਹੈ ਕਿ ਕੁਲਵੰਤ ਸਿੰਘ ਨੂੰ ਹਾਲ ਹੀ ਵਿੱਚ ਸਕੱਤਰ ਦੇ ਅਹੁਦੇ […]

Continue Reading

ਸਰਕਾਰ ਦੀ ਵੱਡੀ ਕਾਰਵਾਈ : 25 OTT ਐਪ ਬੈਨ

ਨਵੀਂ ਦਿੱਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਅਸ਼ਲੀਲ ਅਤੇ ਬੋਲਡ ਕੰਟੈਂਟ ਪਰੋਸਣ ਵਾਲਿਆਂ ਉਤੇ ਕੇਂਦਰ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਅਸ਼ਲੀਲ ਕੰਟੈਂਟ ਵਿਖਾਉਣ ਵਾਲੇ OTT ਨੂੰ ਬੈਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ 25 OTT ਐਪ ਬੈਨ ਕੀਤੇ ਹਨ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇੰਟਰਨੈਟ ਸਰਵਿਸ ਪ੍ਰੋਵਾਈਡਰਜ਼ (ISP) ਨੂੰ […]

Continue Reading

ਪੰਜਾਬ ਸਰਕਾਰ ਵਲੋਂ ਮਹਿਲਾ ਡਾਕਟਰ ਮੁਅੱਤਲ

ਮਹਿਲਾ ਡਾਟਕਰ ਨੂੰ ਮੁਅੱਤਲ ਕੀਤਾ ਗਿਆ ਹੈ। ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ਾਂ ਕਾਰਨ ਕੀਤੀ ਗਈ ਹੈ। ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਖੰਨਾ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ‘ਚ ਖੰਨਾ ਦੇ ਸਿਵਲ ਹਸਪਤਾਲ ਦੀ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡਿਊਟੀ […]

Continue Reading

BSF ਨੇ ਪਾਕਿਸਤਾਨ ਤੋਂ ਆਏ 6 ਡਰੋਨ ਡੇਗੇ, ਕਿਲੋ ਤੋਂ ਵੱਧ ਹੈਰੋਇਨ ਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਪਾਕਿਸਤਾਨ ਤੋਂ ਆ ਰਹੇ ਛੇ ਡਰੋਨਾਂ ਨੂੰ ਡੇਗ ਦਿੱਤਾ ਅਤੇ ਇੱਕ ਕਿਲੋ ਤੋਂ ਵੱਧ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ।ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੇ ਬੀਤੀ ਰਾਤ ਨੂੰ ਅੰਮ੍ਰਿਤਸਰ ਦੇ ਮੋਧੇ ਪਿੰਡ ਨੇੜੇ ਪੰਜ ਡਰੋਨ ਡੇਗ ਦਿੱਤੇ। ਇਸ […]

Continue Reading

ਪੱਛਮੀ ਬੰਗਾਲ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 13 ਲੋਕਾਂ ਦੀ ਮੌਤ

ਨਵੀਂ ਦਿੱਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਬਾਂਕੁਰਾ ਅਤੇ ਪੂਰਬਾ ਬਰਧਮਾਨ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ, ਓਡੀਸ਼ਾ ਪੁਲਿਸ ਨੇ ਗੰਧਮਾਰਦਨ ਪਹਾੜੀਆਂ ‘ਤੇ ਫਸੇ 17 ਸੈਲਾਨੀਆਂ ਨੂੰ ਬਚਾਇਆ।ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸੜਕ ਧਸਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ 7 […]

Continue Reading

ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ, 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ

ਜੈਪੁਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਰਾਜਸਥਾਨ ਦੇ ਝਾਲਾਵਾੜ ਵਿੱਚ ਮਨੋਹਰਥਾਨਾ ਬਲਾਕ ਦੇ ਪੀਪਲੋਡੀ ਸਰਕਾਰੀ ਸਕੂਲ ਵਿੱਚ ਵਾਪਰਿਆ।ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ […]

Continue Reading