News

ਹੁਸ਼ਿਆਰਪੁਰ : ਦੋ ਦਰਜਨ ਹਥਿਆਰਬੰਦ ਬਦਮਾਸ਼ਾਂ ਵੱਲੋਂ ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ, ਪੁਲਿਸ ਮੁਲਾਜ਼ਮ ਦੀ ਵਰਦੀ ਪਾੜੀ

ਹੁਸ਼ਿਆਰਪੁਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਦਰਜਨ ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਦਸੂਹਾ-ਹਾਜੀਪੁਰ ਸੜਕ ‘ਤੇ ਬਦਲਾ ਮੋੜ ਨੇੜੇ ਵਾਪਰੀ, ਜਿੱਥੇ ਬਦਮਾਸ਼ਾਂ ਨੇ ਸੜਕ ਦੇ ਵਿਚਕਾਰ ਬੱਸ ਨੂੰ ਰੋਕਿਆ ਅਤੇ ਫਿਰ […]

Continue Reading

ਕੋਲ-ਡੈਮ ਤੋਂ ਅੱਜ ਛੱਡਿਆ ਜਾ ਰਿਹਾ ਪਾਣੀ, ਪੰਜਾਬ ‘ਚ Alert

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਸਤਲੁਜ ਦਰਿਆ ‘ਤੇ ਕੋਲ-ਡੈਮ ਤੋਂ ਅੱਜ ਸਵੇਰੇ 10 ਵਜੇ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਚਾਰ ਤੋਂ ਪੰਜ ਮੀਟਰ ਵਧ ਜਾਵੇਗਾ। ਇਸ ਦੇ ਮੱਦੇਨਜ਼ਰ, ਬਿਲਾਸਪੁਰ ਤੋਂ ਪੰਜਾਬ ਜਾਣ ਵਾਲੇ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢਿਆਂ ‘ਤੇ ਨਾ […]

Continue Reading

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਸ਼ਰਧਾਲੂਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾਵੇ ਤਿਆਰੀ – ਟੌਂਗ ਅੰਮ੍ਰਿਤਸਰ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਬਾਬਾ ਬਕਾਲਾ ਸਾਹਿਬ ਦੀ ਇਤਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਧਿਕਾਰਆਂ ਨਾਲ ਮੀਟਿੰਗ […]

Continue Reading

ਸਰਕਾਰੀ ਸਕੂਲ ਦੀ ਛੱਤ ਤੋਂ ਲਾਹਣ ਬਰਾਮਦ

ਪੰਜਾਬ ਵਿੱਚ ਇਕ ਸਰਕਾਰੀ ਸਕੂਲ ਦੀ ਛੱਤ ਤੋਂ ਆਬਕਾਰੀ ਵਿਭਾਗ ਨੇ ਲਾਹਣ ਬਰਾਮਦ ਕੀਤੀ ਹੈ। ਆਬਕਾਰੀ ਵਿਭਾਗ ਨੂੰ ਜਦੋਂ ਇਸ ਸਬੰਧੀ ਗੁਪਤ ਸੂਚਨਾ ਮਿਲੀ ਤਾਂ ਛਾਪਾ ਮਾਰਿਆ ਗਿਆ ਜਿੱਥੇ ਸਕੂਲ ਦੀ ਛੱਤ ਤੋਂ 60 ਲੀਟਰ ਲਾਹਣ ਬਰਾਮਦ ਕੀਤੀ ਗਈ। ਗੁਰਦਾਸਪੁਰ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਸਰਕਾਰੀ ਸਕੂਲ ਦੀ ਛੱਤ ਤੋਂ ਆਬਕਾਰੀ […]

Continue Reading

ਕਬੱਡੀ ਖਿਡਾਰੀ ਦੀ ਇਟਲੀ ‘ਚ ਮੌਤ

ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿੱਚ ਅਚਾਨਕ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ ਇੱਕ ਸਾਲ ਪਹਿਲਾਂ ਕੰਮ ਲਈ ਇਟਲੀ ਗਿਆ ਸੀ, ਦੀ ਲਾਸ਼ ਬੀਤੀ ਰਾਤ ਫੌਦੀ ਇਲਾਕੇ ਵਿੱਚ ਮਿਲੀ। ਮੁੱਲਾਂਪੁਰ ਗ਼ਰੀਬਦਾਸ, 25 ਜੁਲਾਈ, ਦੇਸ਼ ਕਲਿਕ ਬਿਊਰੋ:ਤਹਿਸੀਲ ਮਾਜਰੀ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 25 ਜੁਲਾਈ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵਿਖੇ ਹੋਵੇਗੀ। ਇਹ ਇੱਕ ਹਫ਼ਤੇ ਵਿੱਚ ਹੋਣ ਵਾਲੀ ਦੂਜੀ ਕੈਬਨਿਟ ਮੀਟਿੰਗ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਕਈ ਮਹੱਤਵਪੂਰਨ ਫੈਸਲੇ ਲੈ ਸਕਦੀ ਹੈ। ਇਸ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਤਸਕਰ ਕਾਬੂ, ਹਥਿਆਰ, ਹੈਰੋਇਨ ਤੇ ਕਾਰ ਬਰਾਮਦ

ਕਪੂਰਥਲਾ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪਿੰਡ ਖਿਰਾਂਵਾਲੀ ਨੇੜੇ ਕਾਰ ਸਵਾਰ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਿਸ ਵਿੱਚ ਇੱਕ ਤਸਕਰ ਗੰਭੀਰ ਜ਼ਖਮੀ ਹੋ ਗਿਆ। ਹਾਲਾਂਕਿ, ਤਸਕਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਪੁਲਿਸ ਕਰਮਚਾਰੀ ਵਾਲ-ਵਾਲ ਬਚ ਗਏ। ਪੁਲਿਸ ਟੀਮ ਨੇ ਕਾਰ ਵਿੱਚ ਸਵਾਰ ਦੋਵੇਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਵੀਰਵਾਰ […]

Continue Reading

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਮੋਹਾਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ (25 ਜੁਲਾਈ) ਮੋਹਾਲੀ ਅਦਾਲਤ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ […]

Continue Reading

ਮੌਸਮ ਵਿਭਾਗ ਨੇ ਦਿੱਤਾ ਦੋ ਦਿਨਾਂ ਦਾ ਅਪਡੇਟ, 27 ਜੁਲਾਈ ਤੋਂ ਬਦਲਾਅ ਸੰਭਵ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 32.6 ਡਿਗਰੀ, ਲੁਧਿਆਣਾ 34.2 ਡਿਗਰੀ, ਪਟਿਆਲਾ 36.2 ਡਿਗਰੀ, ਬਠਿੰਡਾ 36.5 ਡਿਗਰੀ, ਫਰੀਦਕੋਟ 34.5 ਡਿਗਰੀ, ਮੋਹਾਲੀ […]

Continue Reading

ਅੱਜ ਦਾ ਇਤਿਹਾਸ

25 ਜੁਲਾਈ 2007 ਨੂੰ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 25 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 25 ਜੁਲਾਈ ਦਾ ਇਤਿਹਾਸ ਇਸ […]

Continue Reading