ਬਰਸਾਤੀ ਪਾਣੀਆਂ ਦੀ ਸੰਭਾਲ ਲਈ ਕੇਂਦਰ ਸਰਕਾਰ ਵੱਲੋਂ ਹੋਰ ਡੈਮ ਬਣਾਏ ਜਾਣ: ਗੜਾਂਗ
ਮੋਹਾਲੀ: 01 ਸਤੰਬਰ, ਜਸਵੀਰ ਗੋਸਲ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੇਂਦਰ ਸਰਕਾਰ ਨੂੰ ਦਰਿਆਵਾਂ ‘ਤੇ ਵੱਡੇ ਡੈਮ ਬਣਾਉਣੇ ਚਾਹੀਦੇ ਹਨ ਜਿਸ ਨਾਲ ਬਰਸਾਤੀ ਪਾਣੀ ਨਾਲ ਲੋਕਾਂ ਦੇ ਹੋ ਰਹੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਕਾਰਜ ਲਈ ਸੂਬਾ ਸਰਕਾਰਾਂ ਨੂੰ ਵੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ। ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ […]
Continue Reading
