News

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 27 ਜੁਲਾਈ 2015 ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ APJ Abdul Kalam ਦਾ ਦੇਹਾਂਤ ਹੋ ਗਿਆਚੰਡੀਗੜ੍ਹ, 27 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 27 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 27 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-07-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ […]

Continue Reading

ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਤੁਸੀਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ

* ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ * ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਲਈ ਭਾਜਪਾ ਆਗੂ ਦੀ ਚਿੰਤਾ ‘ਤੇ ਚੁੱਕੇ ਸਵਾਲ * ਨਸ਼ਾ ਤਸਕਰ ਦੀ ਗ੍ਰਿਫਤਾਰੀ ‘ਤੇ ਕਾਂਗਰਸ ਅਤੇ ਭਾਜਪਾ ਨੂੰ ਆਪਣਾ ਰੁਖ਼ ਸਪੱਸ਼ਟ ਕਰਨ ਦੀ ਦਿੱਤੀ […]

Continue Reading

ਪੰਜਾਬ ਸਰਕਾਰ ਵੱਲੋਂ 16 ਵਿਸ਼ੇਸ਼ ਛਾਪਿਆਂ ਦੌਰਾਨ 4 ਬੱਚੇ ਰੈਸਕਿਉ: ਡਾ ਬਲਜੀਤ ਕੌਰ

ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ (10 ਦਿਨਾਂ ਵਿੱਚ) ਕੁੱਲ 192 ਬੱਚਿਆਂ ਨੂੰ ਬਚਾਇਆ ਗਿਆ: ਡਾ. ਬਲਜੀਤ ਕੌਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ੍ਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ: ਸਮਾਜਿਕ ਸੁਰੱਖਿਆ ਮੰਤਰੀ ਭੀਖ ਮੰਗਣ ਲਈ ਬੱਚਿਆਂ ਦੇ ਸ਼ੋਸ਼ਣ ‘ਤੇ 5 ਤੋਂ 20 ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਬੰਧ ਚੰਡੀਗੜ੍ਹ, 26 ਜੁਲਾਈ: […]

Continue Reading

ਸਰਕਾਰੀ ਅਧਿਆਪਕਾਂ ਦਾ ਇੱਕ ਹੋਰ ਬੈਚ ਜਲਦੀ ਫਿਨਲੈਂਡ ਭੇਜਿਆ ਜਾਵੇਗਾ : ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੇ ਸ਼ਿਕਾਰ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕੀਤੀ-ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਵੱਲੋਂ ਪਟਿਆਲਾ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਸੰਵਾਦ ਚੰਡੀਗੜ੍ਹ / ਪਟਿਆਲਾ, 26 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ […]

Continue Reading

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 26 ਜੁਲਾਈ ਭਟੋਆ  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੁਆਰਾ ਬਣਾਈ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਪੰਜਾਬ ਨੂੰ ਲੈਂਡ ਪੂਲਿੰਗ ਨੀਤੀ ਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਿੱਧੀ ਡਿਬੇਟ ਲਈ ਚੁਣੌਤੀ ਦਿੱਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

ਮੁੱਖ ਮੰਤਰੀ ਮਾਨ ‘ਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ਮਾਨਸਾ, 27 ਜੁਲਾਈ, ਦੇਸ਼ ਕਲਿੱਕ ਬਿਓਰੋ : ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਪੰਜਾਬ ਦੀ ਆਪ ਮਾਨ ਸਰਕਾਰ ਵੱਲੋਂ ਕਾਰਪੋਰੇਟ ਕੰਪਨੀਆਂ ਦੇ ਮੁਨਾਫ਼ੇ ਲਈ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਅੰਦਰ ਹਜ਼ਾਰਾਂ ਏਕੜ ਉਪਜਾਊ ਜ਼ਮੀਨਾਂ ਐਕਵਾਇਰ ਕਰਨ ਖਿਲਾਫ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ […]

Continue Reading

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੇਹੜੇ ਮਨਾਇਆ ਗਿਆ ਤੀਆਂ ਦਾ ਤਿਉਹਾਰ

 ਐੱਸ.ਏ.ਐੱਸ.ਨਗਰ,  26 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਦੀ ਰਵਾਇਤੀ ਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਤੀਆਂ/ਤੀਜ ਦਾ ਤਿਉਹਾਰ ਬੋਰਡ ਦਫਤਰ ਵਿਖੇ ਮਨਾਇਆ ਗਿਆ। ਮਹਿਲਾ ਸੰਸਕ੍ਰਿਤੀ ਅਤੇ ਰਿਸ਼ਤਿਆਂ ਦੀ ਮਿੱਠਾਸ ਦਾ ਪ੍ਰਤੀਕ ਦਾ ਇਹ ਤਿਉਹਾਰ ਹਰ ਸਾਲ  ਸਾਉਣ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ।  ਸਮਾਰੋਹ ਦੀ ਸ਼ੁਰੂਆਤ ਡਾ. ਸੰਗੀਤਾ ਤੂਰ,  ਡਾਇਰੈਕਟਰ, ਪੰਜਾਬ ਪਸ਼ੂ […]

Continue Reading

ਸਿੱਖਿਆ ਮੰਤਰੀ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ ਕੰਪਿਊਟਰ ਲੈਬਾਂ ਦੇ ਨਵੀਨੀਕਰਨ ਲਈ 400 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ ਚੰਡੀਗੜ੍ਹ/ਸੰਗਰੂਰ, 26 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ […]

Continue Reading