ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ : ਹਰਦੀਪ ਸਿੰਘ ਮੁੰਡੀਆਂ
6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚਲ ਰਹੇ ਹਨ 122 ਰਾਹਤ ਕੈਂਪ ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ […]
Continue Reading
