ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 4 ਜੁਲਾਈ ਦੇ ਝੰਡਾ ਮਾਰਚ ਸਬੰਧੀ ਮੀਟਿੰਗਾਂ
ਮੋਰਿੰਡਾ 2 ਜੁਲਾਈ ਭਟੋਆ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰੱਖਦਿਆਂ ਸੰਗਰੂਰ ਵਿਖੇ 4 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਸਬੰਧੀ ਤਿਆਰੀਆਂ ਲਈ ਪੂਰੇ ਪੰਜਾਬ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਇਸ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ […]
Continue Reading
