ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਹੁਦੇ ਦੀ ਸਹੁੰ ਚੁੱਕੀ
ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਸਪੀਕਰ ਕੁਲਤਾਰ ਸੰਧਵਾਂ ਨੇ ਸਹੁੰ ਚੁਕਾਈ। ਉਹ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਪਣੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣਗੇ। ਸਪੀਕਰ ਨੇ […]
Continue Reading
