News

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਦੋ ਤਸਕਰ ਕਾਬੂ, ਹਥਿਆਰ, ਹੈਰੋਇਨ ਤੇ ਕਾਰ ਬਰਾਮਦ

ਕਪੂਰਥਲਾ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪਿੰਡ ਖਿਰਾਂਵਾਲੀ ਨੇੜੇ ਕਾਰ ਸਵਾਰ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਜਿਸ ਵਿੱਚ ਇੱਕ ਤਸਕਰ ਗੰਭੀਰ ਜ਼ਖਮੀ ਹੋ ਗਿਆ। ਹਾਲਾਂਕਿ, ਤਸਕਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੋਂ ਪੁਲਿਸ ਕਰਮਚਾਰੀ ਵਾਲ-ਵਾਲ ਬਚ ਗਏ। ਪੁਲਿਸ ਟੀਮ ਨੇ ਕਾਰ ਵਿੱਚ ਸਵਾਰ ਦੋਵੇਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਵੀਰਵਾਰ […]

Continue Reading

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਮੋਹਾਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ (25 ਜੁਲਾਈ) ਮੋਹਾਲੀ ਅਦਾਲਤ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ […]

Continue Reading

ਮੌਸਮ ਵਿਭਾਗ ਨੇ ਦਿੱਤਾ ਦੋ ਦਿਨਾਂ ਦਾ ਅਪਡੇਟ, 27 ਜੁਲਾਈ ਤੋਂ ਬਦਲਾਅ ਸੰਭਵ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 32.6 ਡਿਗਰੀ, ਲੁਧਿਆਣਾ 34.2 ਡਿਗਰੀ, ਪਟਿਆਲਾ 36.2 ਡਿਗਰੀ, ਬਠਿੰਡਾ 36.5 ਡਿਗਰੀ, ਫਰੀਦਕੋਟ 34.5 ਡਿਗਰੀ, ਮੋਹਾਲੀ […]

Continue Reading

ਅੱਜ ਦਾ ਇਤਿਹਾਸ

25 ਜੁਲਾਈ 2007 ਨੂੰ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 25 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 25 ਜੁਲਾਈ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-07-2025 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਦੇ ਧਰਨੇ ਦੀ ਤਿਆਰੀ ਲਈ ਮੀਟਿੰਗ

ਮੁਹਾਲੀ 24 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਦੀ ਆੜ ਵਿੱਚ ਕਿਸਾਨਾਂ ਦੀ ਜ਼ਮੀਨ ਦੀ ਜਬਰੀ ਲੁੱਟ-ਖਸੁੱਟ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ 28 ਜੁਲਾਈ ਨੂੰ ਸਥਾਨਕ ਗਮਾਡਾ ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਅੱਜ ਸੀਨੀਅਰ ਲੀਡਰਸ਼ਿਪ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ […]

Continue Reading

ਡੀ ਸੀ ਮੋਹਾਲੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ ‘ਤੇ ਛੋਟ ਦਾ ਲਾਭ ਉਠਾਉਣ ਦੀ ਕੀਤੀ ਅਪੀਲ

ਟੈਕਸ ਉਗਰਾਹੀ ਲਈ ਨਗਰ ਕੌਂਸਲ ਦਫ਼ਤਰ ਸ਼ਨਿੱਚਰਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ, 2025 ਤੋਂ ਪਹਿਲਾਂ ਜਾਇਦਾਦ ਟੈਕਸ ਦੇ ਬਕਾਏ ਦਾ ਭੁਗਤਾਨ ਕਰਕੇ ਜਾਇਦਾਦ ਟੈਕਸ […]

Continue Reading

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ  12 ਭਾਰਤੀ  ਅਜੇ ਵੀ ਲਾਪਤਾ ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ […]

Continue Reading

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ : ਅਮਨ ਅਰੋੜਾ

ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ […]

Continue Reading

ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਰਾਜਵਿੰਦਰ ਕੌਰ ਥਿਆੜਾ ਅਤੇ ਦੀਪਕ ਬਾਲੀ ਨੇ ਪੂਜਾ ਸਿੰਘ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ 24 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਜਬੂਤ ਮਿਲੀ ਹੈ। ਵੀਰਵਾਰ ਨੂੰ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ […]

Continue Reading