ਦਿਲ ਦੇ ਦੌਰੇ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਗੌਲਿਆ ਕਰਨਾ ਹੋ ਸਕਦਾ ਹੈ ਜਾਨਲੇਵਾ: ਡਾ. ਬਿਸ਼ਵ ਮੋਹਨ
• ਸਿਹਤ ਮੰਤਰੀ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਇਸ ਅਹਿਮ ਪ੍ਰੋਜੈਕਟ ਦਾ ਕੀਤਾ ਸੂਬਾ ਪੱਧਰੀ ਵਿਸਥਾਰ• ਡੀਐਮਸੀਐਚ ਲੁਧਿਆਣਾ ਦੇ ਕਾਰਡੀਆਲੋਜਿਸਟ ਡਾ. ਬਿਸ਼ਵ ਮੋਹਨ ਦੀ ਟੀਮ ਨੇ ਸਰਕਾਰੀ ਹਸਪਤਾਲਾਂ ਦੇ 700 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਦਿੱਤੀ ਸਿਖਲਾਈ• ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 30 ਹਜ਼ਾਰ ਦੀ ਕੀਮਤ ਵਾਲਾ ਕਲਾਟ ਬਸਟਰ ਇੰਜੈਕਸ਼ਨ ਮੁਫ਼ਤ […]
Continue Reading
