News

ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 03 ਜੁਲਾਈ ਨੂੰ

ਮਾਨਸਾ, 01 ਜੁਲਾਈ: ਦੇਸ਼ ਕਲਿੱਕ ਬਿਓਰੋ Recruitment of security guards: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 03 ਜੁਲਾਈ 2025 ਦਿਨ ਵੀਰਵਾਰ ਨੂੰ ‘ਰਕਸ਼ਾ ਸਕਿਊਰਿਟੀ ਸਰਵਿਸਜ਼ ਲਿਮਿਟਡ (ਜੀ.ਐਮ.ਆਰ ਗਰੁੱਪ ਕੰਪਨੀ)’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ (Recruitment) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ […]

Continue Reading

ਸਰਕਾਰੀ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ : ਮਨਿੰਦਰਜੀਤ ਸਿੰਘ

ਸਰਕਾਰੀ ਹਸਪਤਾਲਾਂ ’ਚ ਪਿਛਲੇ ਸਾਲ 58 ਅਤੇ ਇਸ ਸਾਲ 46 ਐਂਬੂਲੈਂਸਾਂ ਨਵੀਂਆਂ ਦਿੱਤੀਆਂ ਗਈਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਡੇਰਾਬੱਸੀ ਹਸਪਤਾਲ ਦਾ ਅਚਨਚੇਤ ਨਿਰੀਖਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਹਸਪਤਾਲ ਵਿੱਚ ਆਏ ਮਰੀਜ਼ਾਂ ਤੋਂ ਲਈ ਫੀਡਬੈਕ ਮਰੀਜ਼ਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ […]

Continue Reading

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਮੋਹਾਲੀ, 1 ਜੁਲਾਈ : ਦੇਸ਼ ਕਲਿੱਕ ਬਿਓਰੋ ਕੌਮੀ ਡਾਕਟਰ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਡਾਕਟਰਾਂ ਨੂੰ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਕੌਮੀ ਡਾਕਟਰ ਦਿਵਸ ਡਾਕਟਰਾਂ ਦੇ ਵੱਡਮੁੱਲੇ ਯੋਗਦਾਨ ਦਾ ਸਤਿਕਾਰ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਭਾਰਤ ਵਿਚ ਡਾਕਟਰ ਦਿਵਸ ਦੀ ਸ਼ੁਰੂਆਤ 1991 ਵਿਚ ਭਾਰਤ ਸਰਕਾਰ […]

Continue Reading

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ […]

Continue Reading

ਪੰਜਾਬ ਸਰਕਾਰ ਨੇ ਦੋ ਅਧਿਕਾਰੀਆਂ ਨੂੰ ਕੀਤਾ ਪਦ ਉੱਨਤ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਅਧਿਕਾਰੀਆਂ ਨੂੰ ਪਦ ਉਨਤ ਕੀਤਾ ਗਿਆ ਹੈ।

Continue Reading

ਪੰਜਾਬ ਦੇ ਮੈਡੀਕਲ ਕਾਲਜਾਂ ‘ਚ ਹੜਤਾਲ ਖਤਮ, ਸਰਕਾਰ ਨੇ ਮੰਗਾਂ ਮੰਨੀਆਂ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ।ਇਸੇ ਤਰ੍ਹਾਂ […]

Continue Reading

ਮਜੀਠੀਆ ਦੀ ਪਤਨੀ MLA ਗਨੀਵ ਕੌਰ ਨੂੰ ਦਫ਼ਤਰ ਜਾਣ ਤੋਂ ਰੋਕਿਆ, ਪੁਲਿਸ ਨਾਲ ਹੋਈ ਬਹਿਸ

ਮਜੀਠਾ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਵਿਜੀਲੈਂਸ ਵੱਲੋਂ ਛਾਪੇ ਮਾਰੇ ਗਏ। ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਦੇ ਦਫ਼ਤਰ ਦੀ ਵੀ ਤਲਾਸ਼ੀ ਲਈ ਗਈ। ਇਸ ਦੌਰਾਨ ਵਿਧਾਇਕ […]

Continue Reading

ਅਦਾਲਤ ਨੇ ਥਾਈਲੈਂਡ ਦੀ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਹਟਾਇਆ

ਬੈਂਕਾਕ, 1 ਜੁਲਾਈ, ਦੇਸ਼ ਕਲਿਕ ਬਿਊਰੋ :ਥਾਈਲੈਂਡ ਦੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਪਿਆਤੋਂਗਥੋਰਨ ਸ਼ਿਨਾਵਾਤਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਕੰਬੋਡੀਆ ਦੇ ਨੇਤਾ ਹੁਨ ਸੇਨ ਨਾਲ ਫੋਨ ‘ਤੇ ਗੱਲ ਕਰਨ ਦਾ ਦੋਸ਼ ਹੈ। ਇਸ ਗੱਲਬਾਤ ਵਿੱਚ ਉਨ੍ਹਾਂ ਨੇ ਥਾਈ ਫੌਜ ਦੇ ਕਮਾਂਡਰ ਦੀ ਆਲੋਚਨਾ ਕੀਤੀ। ਥਾਈਲੈਂਡ ਵਿੱਚ ਇਸ ਨੂੰ […]

Continue Reading

ਪੰਜਾਬ ਕੈਬਨਿਟ ਮੰਤਰੀ ਦੇ ਬੇਟੇ ਦੇ ਨਾਂ ’ਤੇ ਪੈਸੇ ਲੈ ਕੇ ਬਦਲੀਆਂ ਕਰਾਉਣ ਵਾਲਾ ਕਾਬੂ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਦੇ ਬੇਟੇ ਦੇ ਨਾਂ ਉਤੇ ਬਦਲੀਆਂ ਕਰਾਉਣ ਵਾਸੇ ਪੈਸੇ ਲੈਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਖੁਦ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੇਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅੱਜ ਇੱਥੇ ਡਾਕਟਰ ਦਿਵਸ ਮੌਕੇ ਇਕ ਅਹਿਮ ਪ੍ਰੈਸ […]

Continue Reading

ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਦੋ ਸੋਸ਼ਲ ਮੀਡੀਆ ਪ੍ਰਭਾਵਕ ਗ੍ਰਿਫ਼ਤਾਰ, ਪਾਕਿਸਤਾਨੀ ਡਾਨ ਦੇ ਵੀਡੀਓਜ਼ ਕਰਦੇ ਸਨ ਅਪਲੋਡ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ : ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਸੋਸ਼ਲ ਮੀਡੀਆ ਇੰਫਲੂਐਂਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਅਕਾਊਂਟਸ ਤੋਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀਆਂ ਵੀਡੀਓਜ਼ ਅਪਲੋਡ ਕਰਦੇ ਸਨ।ਮੁਲਜ਼ਮਾਂ ਦੀ ਪਛਾਣ ਸੁਖਬੀਰ ਅਤੇ ਮਨਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਲੁਧਿਆਣਾ ਅਤੇ ਮਾਨਸਾ ਦੇ ਰਹਿਣ ਵਾਲੇ ਹਨ। ਮੁੱਢਲੀ ਜਾਂਚ ਤੋਂ ਪਤਾ […]

Continue Reading