News

ਪੰਜਾਬ ਸਰਕਾਰ ਵੱਲੋਂ NPS ਅਧੀਨ ਆਉਣ ਵਾਲਿਆਂ ਦੇ ਮੈਡੀਕਲ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਿਊ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਜਿਸ ਦਾ ਮੁਲਾਜ਼ਮ ਵਿਰੋਧ ਕਰਦੇ ਆ ਰਹੇ ਹਨ। ਹੁਣ ਸਰਕਾਰ ਵੱਲੋਂ ਐਨਪੀਐਸ ਪੈਨਸ਼ਨਰਾਂ ਅਤੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਮੈਡੀਕਲ ਪ੍ਰਤੀਪੂਰੀ ਦਾ ਲਾਭ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਪਿੰਡਾਂ ਨੂੰ ਸੁਚੇਤ ਰਹਿਣ ਦੀ ਅਪੀਲ

ਮੋਹਾਲੀ, 29 ਅਗਸਤ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਘੱਗਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਆਉਣ ਦਾ ਖਤਰਾ ਹੈ। ਘੱਗਰ ਵਿਚ ਪਾਣੀ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਮੋਹਾਲੀ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਵੱਲੋਂ ਦੱਸਿਆ […]

Continue Reading

ਡੇਰਾ ਸਿਰਸਾ ‘ਚ ਨਾਬਾਲਗ ਲੜਕੀ ਦੀ ਨਾਜਾਇਜ਼ ਹਿਰਾਸਤ ਦਾ ਦੋਸ਼, ਪਿਤਾ ਪਹੁੰਚਿਆ ਹਾਈਕੋਰਟ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਸਿਰਸਾ ਵਿੱਚ ਨਾਬਾਲਗ ਲੜਕੀ ਦੇ ਆਪਣੀ ਮਾਂ ਦੀ ਕਥਿਤ ਗੈਰ-ਕਾਨੂੰਨੀ ਹਿਰਾਸਤ ਵਿੱਚ ਹੋਣ ਦਾ ਦੋਸ਼ ਲਗਾਉਂਦੇ ਹੋਏ, ਪਿਤਾ ਨੇ ਹਾਈ ਕੋਰਟ ਵਿੱਚ ਪਹੁੰਚ ਕਰਕੇ ਪੀਜੀਆਈ ਚੰਡੀਗੜ੍ਹ ਤੋਂ ਲੜਕੀ ਦੀ ਕੌਂਸਲਿੰਗ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪੀਜੀਆਈ ਨੂੰ ਲੜਕੀ ਦੀ ਹਿਰਾਸਤ ਬਾਰੇ ਕੌਂਸਲਿੰਗ ਕਰਨ ਦਾ […]

Continue Reading

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ

ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ ਫਾਜ਼ਿਲਕਾ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ/ਫਾਜ਼ਿਲਕਾ, 29 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ […]

Continue Reading

PM ਮੋਦੀ 2 ਦਿਨਾਂ ਜਾਪਾਨ ਦੌਰੇ ‘ਤੇ ਪਹੁੰਚੇ

ਟੋਕੀਓ, 29 ਅਗਸਤ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਸਵੇਰੇ 2 ਦਿਨਾਂ ਦੇ ਜਾਪਾਨ ਦੌਰੇ ‘ਤੇ ਪਹੁੰਚੇ। ਪ੍ਰਧਾਨ ਮੰਤਰੀ ਵਜੋਂ ਇਹ ਮੋਦੀ ਦਾ 8ਵਾਂ ਜਾਪਾਨ ਦੌਰਾ ਹੈ। ਟੋਕੀਓ ਦੇ ਇੱਕ ਹੋਟਲ ਵਿੱਚ ਸਥਾਨਕ ਕਲਾਕਾਰਾਂ ਨੇ ਗਾਇਤਰੀ ਮੰਤਰ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨਾਲ ਵੀ ਮੁਲਾਕਾਤ ਕੀਤੀ।ਪੀਐਮ […]

Continue Reading

CM ਭਗਵੰਤ ਮਾਨ ਨੇ ਮੰਤਰੀਆਂ ਤੇ ਅਧਿਕਾਰੀਆਂ ਦੀ Emergency ਮੀਟਿੰਗ ਬੁਲਾਈ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਅੱਜ ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹਾਂ ਦੀ ਸਥਿਤੀ ਦਾ ਫੀਡਬੈਕ ਲਿਆ ਜਾਵੇਗਾ ਅਤੇ ਅੱਗੇ ਦੀ ਰਣਨੀਤੀ ਤਿਆਰ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ, 29 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹਲਵਾਰਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ 20 ਅਤੇ 21 ਸਾਲ ਦੇ ਨੌਜਵਾਨ ਹਨ। ਇਹ ਹਾਦਸਾ ਜਗਰਾਉਂ ਦੇ ਰਾਏਕੋਟ ਸ਼ਹਿਰ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸਚਿਨਪ੍ਰੀਤ ਸਿੰਘ (21) ਪੁੱਤਰ ਹਰਜਿੰਦਰ […]

Continue Reading

ਖੇਤਾਂ ‘ਚ ਘੋੜੇ ਚਰਾਉਣ ਗਏ ਦੋ ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਖਡੂਰ ਸਾਹਿਬ, 29 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਹਾਲਾਂਕਿ, ਰਾਹਤ ਅਤੇ ਬਚਾਅ ਕਾਰਜ ਵੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਖਡੂਰ ਸਾਹਿਬ ‘ਚ ਹਰੀਕੇ ਪੱਤਣ ਦੇ ਪਿੰਡ ਬੁਰਜ ਦੇਵਾ ਸਿੰਘ ਵਿੱਚ ਮੀਂਹ ਦੇ ਪਾਣੀ ਨਾਲ ਭਰੇ ਟੋਇਆਂ ਵਿੱਚ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਦੀ […]

Continue Reading

ਪੰਜਾਬ ‘ਤੇ ਛਾਏ ਚਿੰਤਾ ਦੇ ਬੱਦਲ : ਮੌਸਮ ਵਿਭਾਗ ਵੱਲੋਂ ਮੀਂਹ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਅਤੇ ਅਗਲੇ ਤਿੰਨ ਦਿਨ ਪੰਜਾਬ ਵਿੱਚ ਖ਼ਤਰਨਾਕ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਭਾਰਤੀ ਸੰਵਿਧਾਨ ਸਭਾ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਲਈ ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ‘ਚ ਡਰਾਫਟਿੰਗ ਕਮੇਟੀ ਬਣਾਈ ਸੀਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 29 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading