News

ਸਰਕਾਰੀ ਅਧਿਆਪਕ ਨੇ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਦਾ ਕੀਤਾ ਕਤਲ

ਬਾਗਪਤ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਦੇ ਇਕ ਅਧਿਆਪਕ ਨੇ ਗੋਲੀ ਮਾਰ ਕੇ ਪੁਲਿਸ ਦੇ ਹੈਡਕਾਂਸਟੇਬਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਯੂਪੀ ਦੇ ਬਾਗਪਤ ਜ਼ਿਲ੍ਹੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਨੇ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ। ਥਾਣਾ ਖੇਕੜਾ ਦੇ ਪਿੰਡ ਸੁਨਹੈੜਾ ਵਿੱਚ ਇਹ ਘਟਨਾ ਵਾਪਰੀ। ਮ੍ਰਿਤਕ ਪੁਲਿਸ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸਮੇਂ ਜੂਨ ਮਹੀਨੇ ਵਿੱਚ ਰਿਕਾਰਡ ਤੋੜ ਜੀਐਸਟੀ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਤਾਮਿਲਨਾਡੂ ਦੇ ਸ਼ਿਵਕਾਸੀ ਵਿਖੇ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, 4 ਲੋਕਾਂ ਦੀ ਮੌਤ

ਚੇਨਈ, 1 ਜੁਲਾਈ, ਦੇਸ਼ ਕਲਿਕ ਬਿਊਰੋ :Major explosion in firecracker factory: ਅੱਜ ਤਾਮਿਲਨਾਡੂ ਦੇ ਸ਼ਿਵਕਾਸੀ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 5 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕੁਝ ਹੋਰ ਲੋਕ ਫਸੇ ਹੋ ਸਕਦੇ ਹਨ। […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ‘ਚ ਠਿਕਾਣਿਆਂ ‘ਤੇ ਰੇਡ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਜੀਠੀਆ ਖ਼ਿਲਾਫ਼ 6 ਲੋਕਾਂ ਦੇ ਬਿਆਨ ਦੇਣ ਤੋਂ ਬਾਅਦ, ਅੱਜ ਵਿਜੀਲੈਂਸ ਟੀਮਾਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਠਿਕਾਣਿਆਂ ‘ਤੇ ਇੱਕੋ ਸਮੇਂ […]

Continue Reading

ਤੇਲੰਗਾਨਾ : ਦਵਾਈ ਫੈਕਟਰੀ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 34 ਹੋਈ

ਹੈਦਰਾਬਾਦ, 1 ਜੁਲਾਈ, ਦੇਸ਼ ਕਲਿਕ ਬਿਊਰੋ :Death toll rises in pharmaceutical factory: ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿੱਚ ਇੱਕ ਦਵਾਈ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 34 ਹੋ ਗਈ ਹੈ। ਫੈਕਟਰੀ ਵਿੱਚੋਂ 31 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹਸਪਤਾਲ ਵਿੱਚ 3 ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ […]

Continue Reading

ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ, 1 ਦੀ ਮੌਤ 9 ਲੋਕ ਪਾਣੀ ‘ਚ ਵਹੇ

ਸ਼ਿਮਲਾ, 1 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਦੇਰ ਰਾਤ 4 ਥਾਵਾਂ ‘ਤੇ ਬੱਦਲ ਫਟਣ (Cloud burst) ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ। ਮੰਡੀ (mandi) ਜ਼ਿਲ੍ਹੇ ਦੇ ਕੁੱਟੀ ਬਾਈਪਾਸ, ਪੁਰਾਣਾ ਬੱਸ ਸਟੈਂਡ, ਥੁਨਾਗ ਅਤੇ ਗੋਹਰ ਵਿੱਚ ਰਾਤ ਤੋਂ […]

Continue Reading

ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ, 1 ਦੀ ਮੌਤ 9 ਲੋਕ ਪਾਣੀ ‘ਚ ਵਹੇ

ਸ਼ਿਮਲਾ, 1 ਜੁਲਾਈ, ਦੇਸ਼ ਕਲਿਕ ਬਿਊਰੋ :Cloudburst in Himachal: ਹਿਮਾਚਲ ਵਿੱਚ ਦੇਰ ਰਾਤ 4 ਥਾਵਾਂ ‘ਤੇ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ। ਮੰਡੀ ਜ਼ਿਲ੍ਹੇ ਦੇ ਕੁੱਟੀ ਬਾਈਪਾਸ, ਪੁਰਾਣਾ ਬੱਸ ਸਟੈਂਡ, ਥੁਨਾਗ ਅਤੇ ਗੋਹਰ ਵਿੱਚ ਰਾਤ ਤੋਂ […]

Continue Reading

ਚੰਡੀਗੜ੍ਹ ‘ਚ ਭਾਰੀ ਮੀਂਹ, 12 ਸਾਲ ਦਾ ਰਿਕਾਰਡ ਟੁੱਟਿਆ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :Heavy rain in Chandigarh: ਸੋਮਵਾਰ ਦੇਰ ਰਾਤ ਚੰਡੀਗੜ੍ਹ (chandigarh) ਵਿੱਚ ਭਾਰੀ ਮੀਂਹ ਪਿਆ ਅਤੇ ਅੱਜ ਮੰਗਲਵਾਰ ਸਵੇਰ ਤੋਂ ਹੀ ਅਸਮਾਨ ਬੱਦਲਵਾਈ ਵਾਲਾ ਹੈ। ਹਲਕੀਆਂ ਬੂੰਦਾਂ ਰੁਕ-ਰੁਕ ਕੇ ਪੈ ਰਹੀਆਂ ਹਨ। ਇਹ ਮੀਂਹ (rain) ਲਗਭਗ ਦੋ ਘੰਟੇ ਪਿਆ ਅਤੇ ਇਸ ਦੌਰਾਨ 72.3 ਮਿਲੀਮੀਟਰ ਪਾਣੀ ਅਸਮਾਨੋਂ ਡਿੱਗਿਆ।ਇਸ ਦੇ ਨਾਲ, ਜੂਨ ਮਹੀਨੇ […]

Continue Reading

ਸਕਾਰਪੀਓ ਨਾਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ

ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰਾਮਾ ਮੰਡੀ ਵਿੱਚ ਹੁਸ਼ਿਆਰਪੁਰ ਰੋਡ ‘ਤੇ ਜੋਹਲਾਂ ਪਿੰਡ ਨੇੜੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਵਾਸੀ ਨੰਗਲ ਫਤਿਹ ਖਾਨ ਪਿੰਡ ਪਤਾਰਾ, ਜਲੰਧਰ ਵਜੋਂ ਹੋਈ ਹੈ। ਇਹ ਵੀ […]

Continue Reading

ਅੱਜ ਤੋਂ ਬਦਲੇ ਇਹ ਨਿਯਮ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਹਰ ਮਹੀਨੇ ਪਹਿਲੀ 1 ਤਾਰੀਕ ਨੂੰ ਕਈ ਤਰ੍ਹਾਂ ਦੇ ਨਿਯਮਾਂ ਵਿੱਚ ਬਦਲਾਅ ਹੁੰਦੇ ਰਹਿੰਦੇ ਹਨ। ਅੱਜ ਨਵਾਂ ਮਹੀਨਾ ਜੁਲਾਈ ਸ਼ੁਰੂ ਹੁੰਦਿਆਂ ਹੀ ਕਈ ਤਰ੍ਹਾਂ ਦੇ ਬਦਲਾਅ ਹੋਏ ਹਨ। ਜਿੰਨਾਂ ਦਾ ਆਮ ਆਦਮੀ ਦੀ ਜ਼ਿੰਦਗੀ ਉਤੇ ਸਿੱਧਾ ਅਸਰ ਪੈਦਾ ਹੈ। ਮਹੀਨੇ ਦੀ ਪਹਿਲੀ ਤਾਰੀਕ ਵਾਲੇ ਦਿਨ ਲੋਕਾਂ ਨੂੰ ਕੁਝ […]

Continue Reading