ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ਵਿਚ ਮਿਲਿਆ ਲਾਰਵਾ
ਜ਼ਿਲ੍ਹੇ ’ਚ ਕੁਲ 37 ਸਿਹਤ ਟੀਮਾਂ ਚਲਾ ਰਹੀਆਂ ਹਨ ਸਰਵੇ, ਸਪਰੇਅ ਤੇ ਜਾਗਰੂਕਤਾ ਮੁਹਿੰਮ : ਡਾ. ਸੰਗੀਤਾ ਜੈਨ ਮੋਹਾਲੀ, 21 ਜੁਲਾਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਇਸ ਸਾਲ ਮਾਰਚ ਮਹੀਨੇ ਤੋਂ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਸਿਹਤ ਵਿਭਾਗ ਦੀਆਂ ਕੁਲ 37 […]
Continue Reading
