News

ਪੰਜਾਬ ‘ਚ ਭਾਰੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਵਿਆਪਕ ਨੁਕਸਾਨ

ਫੌਜ, BSF, NDRF ਤੇ SDRF ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੋਰਚਾ ਸੰਭਾਲਿਆਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ […]

Continue Reading

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ‘ਤੇ ਪਰਚਾ ਦਰਜ

ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ […]

Continue Reading

ਅੱਜ ਤੋਂ ਲਾਗੂ ਹੋਵੇਗਾ ਭਾਰਤ ‘ਤੇ ਵਾਧੂ ਅਮਰੀਕੀ ਟੈਰਿਫ

ਵਾਸ਼ਿੰਗਟਨ, 27 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਭਾਰਤ ‘ਤੇ ਵਾਧੂ 25% ਟੈਰਿਫ ਲਗਾਉਣ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਾਰਤੀ ਸਮੇਂ ਅਨੁਸਾਰ, ਇਹ ਟੈਰਿਫ ਅੱਜ ਬੁੱਧਵਾਰ, 27 ਅਗਸਤ ਨੂੰ ਸਵੇਰੇ 9:31 ਵਜੇ ਲਾਗੂ ਹੋਵੇਗਾ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਅਗਸਤ ਨੂੰ ਰੂਸ ਤੋਂ ਤੇਲ ਖਰੀਦਣ ‘ਤੇ ਜੁਰਮਾਨੇ ਵਜੋਂ ਇਸ ਟੈਰਿਫ ਦਾ ਐਲਾਨ ਕੀਤਾ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਸੋਨਾਲੀ ਬੈਨਰਜੀ ਭਾਰਤ ਦੀ ਪਹਿਲੀ ਮਹਿਲਾ ਸਮੁੰਦਰੀ ਇੰਜੀਨੀਅਰ ਬਣੀ ਸੀਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 27 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ […]

Continue Reading

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: CM ਮਾਨ

ਚੇਨਈ ਵਿੱਚ ਸਮਾਗਮ ਦੌਰਾਨ ਸਕੀਮ ਦੇ ਸ਼ਹਿਰੀ ਖ਼ੇਤਰਾਂ ਵਿੱਚ ਵਿਸਤਾਰ ਦੀ ਯੋਜਨਾ ਦੀ ਕੀਤੀ ਸ਼ੁਰੂਆਤ• ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀ• ਐਮ.ਕੇ. ਸਟਾਲਿਨ ਦੀਆਂ ਇਤਿਹਾਸਕ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾ• ਦੇਸ਼ ਵਾਸੀਆਂ ਨੂੰ ਗੁਮਰਾਹ ਕਰਨ ਲਈ ‘ਜੁਮਲਾਗਿਰੀ ਦੇ ਉਸਤਾਦ’ ਦੀ ਕੀਤੀ ਆਲੋਚਨਾ ਚੇਨਈ, 26 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਬਰਾਮਦ ਕੀਤਾ ਗਿਆ ਸਿਰ ਫੋਰੈਂਸਿਕ ਟੀਮ ਨੂੰ ਸੌਂਪਿਆ; ਪੁਲਿਸ ਜਾਂਚ ਜਾਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ * ਹਸਪਤਾਲ ਵਿੱਚੋਂ ਕੋਈ ਬੱਚਾ ਗੁੰਮ ਨਹੀਂ ਹੋਇਆ, ਹਾਲ ਹੀ ‘ਚ ਰਿਪੋਰਟ ਹੋਈਆਂ ਮੌਤਾਂ ਦੇ ਮਾਮਲੇ ‘ਚ ਢੁਕਵੀਂ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਬੱਚਿਆਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ : ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਚੰਡੀਗੜ੍ਹ/ਪਟਿਆਲਾ, 26 ਅਗਸਤ: ਦੇਸ਼ […]

Continue Reading

ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ‘ਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨਾਲ ਮੰਤਰੀ ਸਮੂਹ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀਕੈਬਨਿਟ ਮੰਤਰੀਆਂ ਨੇ ਅਨਾਜ ਮੰਡੀਆਂ ਵਿੱਚ ਸੁਚਾਰੂ ਖਰੀਦ ਕਾਰਜਾਂ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦਾ ਭਰੋਸਾ ਦਿੱਤਾ ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ : ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ […]

Continue Reading

ਸਾਰੇ ਅਫਸਰਾਂ ਤੇ ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 24×7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਐਨ.ਡੀ.ਆਰ.ਐਫ. ਅਤੇ ਫੌਜ ਦੇ ਜਵਾਨਾਂ ਨੇ ਜ਼ਿਲ੍ਹਾ ਗੁਰਦਾਸਪੁਰ ‘ਚ ਕਰੀਬ 70 ਵਿਅਕਤੀ ਸੁਰੱਖਿਅਤ ਕੱਢੇ: ਬਰਿੰਦਰ ਕੁਮਾਰ ਗੋਇਲ “ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ” ਚੰਡੀਗੜ੍ਹ/ਪਠਾਨਕੋਟ/ਗੁਰਦਾਸਪੁਰ, 26 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ […]

Continue Reading

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : CM ਭਗਵੰਤ ਮਾਨ

ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀਐਮ.ਕੇ. ਸਟਾਲਿਨ ਦੀਆਂ ਇਤਿਹਾਸਕ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾਚੇਨਈ, 26 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ […]

Continue Reading