News

ਚੰਡੀਗੜ੍ਹ : 36 ਲੱਖ 43 ਹਜ਼ਾਰ ‘ਚ ਵਿਕਿਆ 0001 ਨੰਬਰ

ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਿਟੀ, ਯੂਟੀ, ਚੰਡੀਗੜ੍ਹ ਦੇ ਦਫ਼ਤਰ ਨੇ 19.08.2025 ਤੋਂ 22.08.2025 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-DA” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰਾਂ) ਦੀ ਈ-ਨਿਲਾਮੀ ਕੀਤੀ ਹੈ, ਅਤੇ ਪਿਛਲੀ ਸੀਰੀਜ਼ ਦੇ ਬਚੇ ਹੋਏ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ ਦੀ ਵੀ ਈ-ਨਿਲਾਮੀ ਕੀਤੀ ਗਈ […]

Continue Reading

BSF ਤੇ ਪੰਜਾਬ ਪੁਲਿਸ ਵੱਲੋਂ ਸਰਹੱਦ ਨੇੜਿਓਂ 1 ਕਿਲੋ ਹੈਰੋਇਨ ਸਣੇ ਦੋ ਨੌਜਵਾਨ ਗ੍ਰਿਫ਼ਤਾਰ

ਜਲਾਲਾਬਾਦ, 23 ਅਗਸਤ, ਦੇਸ਼ ਕਲਿਕ ਬਿਊਰੋ :ਬੀਐਸਐਫ ਅਤੇ ਪੁਲਿਸ ਨੇ ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜੋ ਕਿ ਦੋ ਪੈਕੇਟਾਂ ਵਿੱਚ ਪੈਕ ਕੀਤੀ ਗਈ ਸੀ।ਜਾਣਕਾਰੀ ਅਨੁਸਾਰ, ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਪਹਿਲਾਂ […]

Continue Reading

ਅਮਰੀਕਾ ‘ਚ ਗਲਤ U-Turn ਲੈਣ ਵਾਲੇ ਪੰਜਾਬੀ ਟਰੱਕ ਡਰਾਈਵਰ ਦਾ ਭਰਾ ਗ੍ਰਿਫਤਾਰ, ਕੀਤਾ ਜਾਵੇਗਾ Deport

ਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੇ 12 ਅਗਸਤ ਨੂੰ ਫਲੋਰੀਡਾ ਵਿੱਚ ਗਲਤ ਯੂ-ਟਰਨ ਲਿਆ ਸੀ, ਜਿਸ ਕਾਰਨ ਇੱਕ ਮਿੰਨੀ ਕਾਰ ਉਸ ਨਾਲ ਟਕਰਾ ਗਈ ਸੀ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ, ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈਸੀਈ) ਨੇ ਹੁਣ 25 ਸਾਲਾ ਹਰਨੀਤ […]

Continue Reading

ਕਾਂਗਰਸੀ ਵਿਧਾਇਕ ਨੂੰ ED ਨੇ ਕੀਤਾ ਗ੍ਰਿਫਤਾਰ, 12 ਕਰੋੜ ਨਗਦ, ਛੇ ਕਰੋੜ ਦੇ ਗ੍ਰਹਿਣੇ ਬਰਾਮਦ

ਈਡੀ ਵੱਲੋਂ ਕਾਂਗਰਸੀ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਨੂੰ ਕਥਿਤ ਤੌਰ ਉਤੇ ਆਨਲਾਈਨ ਅਤੇ ਆਫਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਨਵੀਂ ਦਿੱਲੀ, 23 ਅਗਸਤ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਕਾਂਗਰਸੀ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਨੂੰ ਕਥਿਤ ਤੌਰ ਉਤੇ ਆਨਲਾਈਨ ਅਤੇ ਆਫਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਗ੍ਰਿਫਤਾਰ […]

Continue Reading

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ […]

Continue Reading

ਜ਼ਿਲ੍ਹਾ ਪੱਧਰੀ ਖੇਡਾਂ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਖੇਡ ਪ੍ਰਤਿਭਾ

ਬਠਿੰਡਾ 23 ਅਗਸਤ , ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿੱਖਿਆ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਪ੍ਰਧਾਨਗੀ ਵਿੱਚ ਪਹਿਲੇ ਪੜਾਅ ਦੀਆਂ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਸੰਪੰਨ ਹੋ ਗਈਆ ਹਨ।     ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਕ੍ਰਿਕੇਟ ਅੰਡਰ 14 ਮੁੰਡੇ ਵਿੱਚ ਬਠਿੰਡਾ […]

Continue Reading

ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕਾ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

ਪਿੰਡ ਅਰਾਈਆਂ ਵਾਲਾ, ਬਸਤੀ ਫਲੀਆ ਵਾਲਾ ਤੇ ਟਿਲੂ ਅਰਾਈਆਂ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਸੁਨੇਹਾ ਦਿੰਦਾ ਬਚਿਆਂ ਵੱਲੋਂ ਖੇਡਿਆ ਗਿਆ ਨਾਟਕਫਾਜ਼ਿਲਕਾ, 23 ਅਗਸਤ, ਦੇਸ਼ ਕਲਿੱਕ ਬਿਓਰੋਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕਾ ਸੇਵਾਵਾਂ ਵਿਭਾਗ ਪੰਜਾਬ […]

Continue Reading

ਅਨਿਲ ਅੰਬਾਨੀ ਦੇ ਘਰ CBI ਵੱਲੋਂ ਛਾਪੇਮਾਰੀ

ਮੁੰਬਈ, 23 ਅਗਸਤ, ਦੇਸ਼ ਕਲਿੱਕ ਬਿਓਰੋ ; ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਾਈ ਸਥਿਤ ਰਿਹਾਇਸ਼ ਉਤੇ ਛਾਪੇਮਾਰੀ ਕੀਤੀ। 17000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਅੱਜ ਸਵੇਰੇ ਹੀ ਸੀਬੀਆਈ ਦੇ ਅਧਿਕਾਰੀਆਂ […]

Continue Reading

ਜੰਗਲੀ ਸੂਰ ਮਾਰਨ ਦੇ ਮਾਮਲੇ ’ਚ ਅੱਧੇ ਦਰਜਨ ਤੋਂ ਵੱਧ ਨੌਜਵਾਨ ਗ੍ਰਿਫਤਾਰ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 23 ਅਗਸਤ: ਭਟੋਆ  ਰੂਪਨਗਰ ਜ਼ਿਲ੍ਹੇ ਦੇ ਪਿੰਡ ਸੈਦਪੁਰ ਵਿੱਚ ਜੰਗਲੀ ਜੀਵਾਂ ਦੀ ਰੱਖਿਆ ਲਈ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਕੁਝ ਤਾਂ ਉਹਨਾਂ ਨੇ ਦੱਸਿਆ ਕਿ ਨੌਜਵਾਨਾਂ ਵੱਲੋਂ ਜੰਗਲੀ ਸੂਰ (ਵਾਇਲਡ ਬੋਰ) ਦੀ ਸ਼ਿਕਾਰ ਕਰਕੇ ਉਸਦਾ ਮਾਸ ਵੇਚਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਵਣ ਤੇ ਜੰਗਲੀ ਜੀਵ […]

Continue Reading

ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ‘ਤੇ ਗੋਲੀਆਂ ਚਲਾਈਆਂ

ਅੰਮ੍ਰਿਤਸਰ, 23 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਅਤੇ ਉਸਦੇ ਸਾਥੀਆਂ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ […]

Continue Reading