ਜਗਜੀਤ ਸਿੰਘ ਜੱਗੀ ਗਿੱਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਬਣਨ ‘ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਵਧਾਈ
ਫ਼ਰੀਦਕੋਟ 17 ਜੁਲਾਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਜੁਝਾਰੂ ਤੇ ਨਿਸ਼ਠਾਵਾਨ ਵਰਕਰ ਸ. ਜਗਜੀਤ ਸਿੰਘ ਜੱਗੀ ਗਿੱਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹਨਾਂ ਦੀ ਇਹ ਨਿਯੁਕਤੀ ਪਾਰਟੀ ਲਈ ਮੀਡੀਆ ਪੱਖੋਂ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ ਅਤੇ ਸਰਕਾਰ ਦੀਆਂ […]
Continue Reading
