News

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ 80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90 ਲੱਖ ਬੂਟੇ […]

Continue Reading

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ‘ਚ ਕੈਂਸਰ ਇਲਾਜ ਸੇਵਾਵਾਂ ਵਧਾਉਣ ਲਈ MOU ਨਵਿਆਇਆ

ਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਬਣ ਜਾਵੇਗਾ – ਡਾ. ਬਲਬੀਰ ਸਿੰਘ *ਕਿਹਾ; ਪੰਜਾਬ ਸਿਹਤ ਸੰਭਾਲ ਸੇਵਾਵਾਂ ਦਾ ਕੇਂਦਰ ਬਣ ਰਿਹਾ ਹੈ ਤੇ ਦੇਸ਼ ਭਰ ਦੇ ਮਰੀਜ਼ ਇਲਾਜ ਲਈ ਪੰਜਾਬ ਆਉਣ ਲੱਗੇ ਸੰਗਰੂਰ, 21 ਅਗਸਤ,ਦੇਸ਼ ਕਲਿੱਕ ਬਿਓਰੋ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ […]

Continue Reading

ਹੁਣ ਪੰਜਾਬ ‘ਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ 257 ਈਆਰਵੀਜ਼ ਅਤੇ 144 ਐਸਐਸਵੀ ਵਾਹਨ […]

Continue Reading

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਮੁੰਡੀਆਂ

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ […]

Continue Reading

ਭਾਸ਼ਾ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੇ ਕਰਵਾਏ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 21 ਅਗਸਤ: ਦੇਸ਼ ਕਲਿੱਕ ਬਿਓਰੋ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਸਵੀਂ ਪੱਧਰ ਤੱਕ ਦੇ ਸਕੂਲੀ ਵਿਦਿਆਰਥੀਆਂ ਦੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮਾਰਚ 27 ਅਗਸਤ ਨੂੰ ਪਹੁੰਚੇਗੀ ਮਾਲੇਰਕੋਟਲਾ

·         ਸਹਾਇਕ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜ਼ਾ ਲਿਆ, ਭਾਗੀਦਾਰਾਂ ਲਈ ਢੁਕਵੇਂ ਪ੍ਰਬੰਧਾਂ ਦੇ ਨਿਰਦੇਸ਼ ·         ਬਲਾਕ ਪੱਧਰੀ ਖੇਡ ਮੁਕਾਬਲੇ 04 ਸਤੰਬਰ ਤੋਂ 13 ਸਤੰਬਰ 2025 ਤੱਕ ਮਾਲੇਰਕੋਟਲਾ, 21 ਅਗਸਤ : ਦੇਸ਼ ਕਲਿੱਕ ਬਿਓਰੋ         ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ਵਿਲੱਖਣ ਮੁਹਿੰਮ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹੇ ਵਿਚ […]

Continue Reading

ਖੇਤੀਬਾੜੀ ਵਿਭਾਗ ‘ਚ 100 ਕਰੋੜ ਦਾ ਘਪਲਾ, ਖੇਤੀਬਾੜੀ ਅਫਸਰ ਮੁਅੱਤਲ

ਮੋਹਾਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਹਾਕਿਆਂ ਤੋਂ ਘਪਲਾ ਕਰਨ ਵਿਚ ਮੋਹਰੀ ਵਿਭਾਗਾਂ ਵਿਚੋਂ ਇਕ, ਪੰਜਾਬ ਦਾ ਖੇਤੀਬਾੜੀ ਵਿਭਾਗ ਬਣ ਚੁੱਕਾ ਹੈ। ਇਸ ਵਿਭਾਗ ਵਿੱਚ ਕਦੇ ਬੀਜਾਂ ਦੇ ਨਾਂ ਉਤੇ ਘਪਲਾ, ਕਦੇ ਖਾਦ, ਕਦੇ ਖੇਤੀਬਾੜੀ ਸੰਦਾਂ ਦੀ ਖਰੀਦ ਅਤੇ ਕਦੇ ਕਰੋੜਾਂ ਦੀਆਂ ਕੀਟ-ਨਾਸ਼ਕ ਦਵਾਈਆਂ ਦਾ ਘਪਲਾ ਉਜਾਗਰ ਹੁੰਦਾ ਹੀ ਰਹਿੰਦਾ ਹੈ। ਇਸੇ […]

Continue Reading

ਜੇਕਰ ਅਲੱਗ ਰਹਿਣਾ ਹੈ ਤਾਂ ਵਿਆਹ ਨਾ ਕਰੋ : ਸੁਪਰੀਮ ਕੋਰਟ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਵੀਰਵਾਰ ਨੂੰ ਕਿਹਾ ਕਿ ਪਤੀ ਜਾਂ ਪਤਨੀ ਲਈ ਇੱਕ ਵਿਆਹੇ ਜੋੜੇ ਵਿੱਚੋਂ ਵੱਖਰਾ ਰਹਿਣਾ ਅਸੰਭਵ ਹੈ। ਦੋਵਾਂ ਵਿੱਚੋਂ ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਉਹ ਆਪਣੇ ਸਾਥੀ ਤੋਂ ਵੱਖਰਾ ਰਹਿਣਾ ਚਾਹੁੰਦਾ ਹੈ। ਜਸਟਿਸ ਬੀਵੀ ਨਾਗਰਥਨਾ ਅਤੇ ਆਰ ਮਹਾਦੇਵਨ ਦੀ ਬੈਂਚ ਨੇ ਕਿਹਾ ਕਿ […]

Continue Reading

ਡੀ ਸੀ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਅਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੋਹਾਲੀ, 21 ਅਗਸਤ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ, ਜਿਸ ਵਿੱਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਅਤੇ ਜ਼ਿਲ੍ਹੇ ਵਿੱਚ ਸਵਾਮਿਤਵਾ ਸਕੀਮ ਨੂੰ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਦੇ ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ […]

Continue Reading