News

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ ਮੋਹਾਲੀ, 13 ਜੁਲਾਈ : ਦੇਸ਼ ਕਲਿੱਕ ਬਿਓਰੋਬਰਸਾਤੀ ਮੌਸਮ ਦੇ ਸਨਮੁਖ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਲੋਕਾਂ ਨੂੰ ਚੌਕਸ ਕਰਦਿਆਂ ਆਖਿਆ ਕਿ ਦੂਸ਼ਿਤ ਪਾਣੀ ਅਤੇ ਮੱਛਰ ਆਦਿ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ। ਇਥੇ ਜਾਰੀ ਪ੍ਰੈੱਸ ਨੋਟ ਰਾਹੀਂ ਡਾ. ਜੈਨ ਨੇ ਕਿਹਾ […]

Continue Reading

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ ’ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀਚੰਡੀਗੜ੍ਹ, 13 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ […]

Continue Reading

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ : ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 14 ਜੁਲਾਈ 2025 ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਮੀਟਿੰਗ ਕਈ ਅਹਿਮ ਏਜੰਡਿਆਂ ਉਤੇ ਵਿਚਾਰ ਕਰਕੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ 11ਵਜੇ […]

Continue Reading

ਸਾਵਧਾਨ : ਠੱਗੀ ਮਾਰਨ ਦਾ ਨਵਾਂ ਤਰੀਕਾ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਭੋਲੇ ਭਾਲੇ ਲੋਕਾਂ ਨੂੰ ਠੱਗਣ ਲਈ ਧੋਖੇਬਾਜ਼ ਤਰ੍ਹਾਂ ਤਰ੍ਹਾਂ ਦੇ ਤਰੀਕੇ ਵਰਤਦੇ ਰਹਿੰਦੇ ਹਨ। ਕਈ ਲੋਕਾਂ ਨੂੰ ਮੋਬਾਇਲ ਉਤੇ ਫੋਨ ਕਰਕੇ ਪੁਲਿਸ, ਸੀਬੀਆਈ ਜਾਂ ਹੋਰ ਅਫਸਰਾਂ ਦੇ ਨਾਮ ਉਤੇ ਆਪਣਾ ਸ਼ਿਕਾਰ ਬਣਾਉਂਦੇ ਹਨ। ਹੁਣ ਇਕ ਹੋਰ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿਸ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਸ਼ਿਕਾਰ […]

Continue Reading

ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਸ਼ਹਿਰ ਵਿਚ ਕੀਤਾ ਫਲੈਗ ਮਾਰਚ 

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 13 ਜੁਲਾਈ ਭਟੋਆ  ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਪੰਜਾਬ ਭਰ ਵਿੱਚ ਦਿਨੋ ਦਿਨ ਵੱਧ ਰਹੀਆਂ ਵਾਰਦਾਤਾਂ ਅਤੇ ਸ਼ਹਿਰ ਵਿੱਚ ਚੋਰਾਂ ਤੇ ਲੁਟੇਰਿਆਂ ਦੀ ਸਰਗਰਮੀ ਮੁੱਖ ਰੱਖਦਿਆ ਅਤੇ ਐਸਐਸਪੀ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ ਦੀਆ ਹਦਾਇਤਾਂ ਅਨੁਸਾਰ ਸ੍ਰੀ ਚਮਕੌਰ ਸਾਹਿਬ ਸ਼ਹਿਰ ਵਿਚ ਡੀ ਐਸ ਪੀ   ਸ੍ਰੀ ਮਨਜੀਤ ਸਿੰਘ ਔਲਖ  ਦੀ ਅਗਵਾਈ ਵਿੱਚ ਫਲੈਗ […]

Continue Reading

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਕਿਹਾ ਜਲਦ ਸਾਰੇ ਦੋਸ਼ੀ ਹੋਣਗੇ ਸਲਾਖਾਂ ਪਿੱਛੇ , ਮਿਲੇਗੀ ਸਖਤ ਸਜ਼ਾਗੈਂਗਸਟਰਵਾਦ ਦੇ ਖਿਲਾਫ ‘ਆਪ’ ਸਰਕਾਰ ਦੀ ਜੀਰੋ ਟੋਲਰੈਂਸ ਪਾਲਿਸੀਅਬੋਹਰ (ਫਾਜ਼ਿਲਕਾ ) 13 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ […]

Continue Reading

ਆਮ ਆਦਮੀ ਪਾਰਟੀ ਨੇ ਵੱਖ ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Continue Reading

ਬੇਲਾ ਕਾਲਜ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਪੰਜ ਲੱਖ ਦੀ ਸਹਾਇਤਾ

ਚਮਕੌਰ ਸਾਹਿਬ / ਮੋਰਿੰਡਾ 13 ਜੁਲਾਈ ਭਟੋਆ          ਸਰਬੱਤ ਦਾ ਭਲਾ ਟਰੱਸਟ ਵੱਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਲਈ ਨਿਭਾਈ ਜਾ ਰਹੀ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਵਿੱਤੀ ਮੱਦਦ ਪ੍ਰਦਾਨ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਟਰੱਸਟ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣਾ ਸਾਡਾ ਟੀਚਾ ਹੈ। ਇਸ ਲਈ ਸਾਨੂੰ ਬਦਲਾਅ ਦੇਣਾ ਪਵੇਗਾ। ਇਸ ਬਦਲਾਅ ਲਈ ਸਭ ਤੋਂ ਵਧੀਆ ਹੈ ਖੇਡਾਂ। ਮੁੱਖ ਮੰਤਰੀ ਭਗਵੰਤ ਮਾਨ […]

Continue Reading