‘ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ; 151 ਨਸ਼ਾ ਤਸਕਰ ਗ੍ਰਿਫ਼ਤਾਰ
‘ਨਸ਼ਾ ਛੁਡਾਉਣ ‘ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ* ਚੰਡੀਗੜ੍ਹ, 19 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ […]
Continue Reading
