News

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਖਰੀ ਦਿਨ ਹੈ। ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ ਸੀ। ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰ ਬਿਹਾਰ ਐਸਆਈਆਰ ‘ਤੇ ਚਰਚਾ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੇ ਵਿਰੋਧ ਅਤੇ ਹੰਗਾਮੇ ਕਾਰਨ, ਦੋਵਾਂ ਸਦਨਾਂ ਵਿੱਚ ਪੂਰੇ ਦਿਨ ਦੀ ਕਾਰਵਾਈ ਨਹੀਂ ਹੋ ਰਹੀ ਹੈ।ਜਦੋਂ […]

Continue Reading

ਹਿਮਾਚਲ ਵਿੱਚ ਮੀਂਹ ਕਾਰਨ ਲਗਾਤਾਰ ਵਧ ਰਿਹਾ ਡੈਮਾਂ ‘ਚ ਪਾਣੀ ਦਾ ਪੱਧਰ, ਪੰਜਾਬ ‘ਚ ਅਲਰਟ ਜਾਰੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਮੀਂਹ ਕਾਰਨ ਡੈਮਾਂ ‘ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੌਂਗ ਡੈਮ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਜਿਸ ਕਾਰਨ ਇਸ ਵਿੱਚੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਪਾਣੀ ਦਾ ਡਿਸਚਾਰਜ ਅਤੇ ਇਨਫਲੋ ਬਰਾਬਰ ਰੱਖਿਆ ਗਿਆ ਹੈ, ਤਾਂ ਜੋ ਡੈਮ ਵਿੱਚ ਪਾਣੀ ਦਾ ਪੱਧਰ […]

Continue Reading

ਪੰਜਾਬ ‘ਚ ਭਲਕੇ ਤੋਂ ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਭਲਕੇ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਘਟੇਗਾ। ਹਾਲਾਂਕਿ ਹੁਣ ਤੱਕ ਸੂਬੇ ਵਿੱਚ ਘੱਟ ਮੀਂਹ ਪਿਆ ਹੈ, ਪਰ ਭਲਕੇ ਤੋਂ ਕਈ ਦਿਨ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ […]

Continue Reading

ਅੱਜ ਦਾ ਇਤਿਹਾਸ

21 ਅਗਸਤ 1972 ਨੂੰ ਭਾਰਤ ‘ਚ ਜੰਗਲੀ ਜੀਵ ਸੁਰੱਖਿਆ ਐਕਟ ਪਾਸ ਕੀਤਾ ਗਿਆ ਸੀਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 21 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-08-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ […]

Continue Reading

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਮੰਡੀ ਬੋਰਡ ਦੇ ਫੋਟੋਗ੍ਰਾਫਰ ਅਰਵਿੰਦਰ ਸਿੰਘ ਸਨਮਾਨਿਤ

ਮੋਹਾਲੀ/ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੋਨੀ ਦੇ ਕੈਮਰਾ ਫੀਚਰਜ਼ ਅਤੇ ਨਵੀਂ ਤਕਨਾਲੋਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਹੋਰ ਸੰਸਥਾਵਾਂ ਦੇ ਸੀਨੀਅਰ ਫੋਟੋਗ੍ਰਾਫਰਾਂ ਨੇ ਹਿੱਸਾ ਲਿਆ। ਐਸੋਸੀਏਸ਼ਨ ਵੱਲੋਂ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।

Continue Reading

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਨੇ ਹੜ੍ਹ ਪੀੜ੍ਹਤ ਪਿੰਡਾਂ ਦਾ ਕੀਤਾ ਦੌਰਾ

ਪੰਜਾਬ ਸਰਕਾਰ ਹੜ੍ਹ ਪੀੜ੍ਹਤ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ : ਬੀਬਾ ਹਰਗੋਬਿੰਦ ਕੌਰ ਫਾਜ਼ਿਲਕਾ, 20 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਫਾਜ਼ਿਲਕਾ ਏਰੀਏ ਦੇ ਪਿੰਡਾਂ ਜਮਸ਼ੇਰ ਮੁਹਾਰ, ਜਮਸ਼ੇਰ ਖੀਵਾ, ਰੇਤੇ ਵਾਲੀ ਭੈਣੀ, […]

Continue Reading

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading