ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ 27 ਅਕਤੂਬਰ, ਦੇਸ਼ ਕਲਿੱਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […]
Continue Reading
