ਇੰਡੀਅਨ ਨੇਵੀ ‘ਚ ਭਰਤੀ ਲਈ ਰਜਿਸਟ੍ਰੇਸ਼ਨ ਲਿੰਕ ਖੁੱਲ੍ਹਿਆ
ਆਖਰੀ ਮਿਤੀ 18 ਜੁਲਾਈ ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਬੇਰੋਜ਼ਗਾਰ ਨੌਜਵਾਨ ਜੋ ਇੰਡੀਅਨ ਨੇਵੀ (Indian Navy) ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਨ੍ਹਾਂ ਨੌਜਵਾਨਾਂ ਲਈ ਇੰਡੀਅਨ ਨੇਵੀ ਦੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ (Registration) ਮਿਤੀ 05-07-2025 ਤੋਂ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪ੍ਰੀਤ ਸਿੰਘ […]
Continue Reading
