ਪੰਜਾਬ ‘ਚ ਭਲਕੇ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ
ਮੋਗਾ, 8 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀਆਂ ਨੂੰ ਲਗਾਤਾਰ 3 ਦਿਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਜਾਣਕਾਰੀ ਅਨੁਸਾਰ, ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੇ ਲਗਾਤਾਰ 3 ਦਿਨ ਬੱਸਾਂ ਦੇ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਹੈ। […]
Continue Reading
