News

ਸਾਬਕਾ ਸਰਪੰਚ ਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਬੀਤੀ ਰਾਤ ਨੂੰ ਲਗਭਗ 12 ਵਜੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਕਤਲ ਦਾ ਮੁਲਜ਼ਮ ਇੱਕ ਗੁਆਂਢੀ ਹੈ, ਜੋ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਰਾਤ ਨੂੰ ਗੁਆਂਢੀ ਆਪਣੀ ਕਾਰ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤ ਕਾਰਡ ਯੋਜਨਾ ਲਾਂਚ, ਹਰ ਵਿਅਕਤੀ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਿਹਤ ਕਾਰਡ ਯੋਜਨਾ ਲਾਂਚ ਕੀਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕਾਰਡ 2 ਅਕਤੂਬਰ ਤੋਂ ਬਣਨੇ ਸ਼ੁਰੂ ਹੋ ਜਾਣਗੇ। ਇਸ ਲਈ ਸਿਰਫ਼ ਆਧਾਰ ਕਾਰਡ ਜਾਂ […]

Continue Reading

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਟਾਰਗੇਟ ਕਿਲਿੰਗ ਸਾਜਿਸ਼ ਕੀਤੀ ਨਾਕਾਮ

ਜਲੰਧਰ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਰਚੀ ਗਈ ਕਿਲਿੰਗ ਸਾਜਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ, ਇੱਕ ਮੁੱਖ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਪੰਜਾਬ ਅਤੇ […]

Continue Reading

Breaking : ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟੀ, 3 ਲੋਕਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਫਿਲੌਰ ਹਾਈਵੇਅ ‘ਤੇ ਟਾਈਲਾਂ ਨਾਲ ਭਰੀ ਬੋਲੈਰੋ ਪਿਕਅੱਪ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 8.15 ਵਜੇ ਫਿਲੌਰ ਦੇ ਸ਼ਹਿਨਾਈ ਰਿਜ਼ੋਰਟ ਨੇੜੇ ਵਾਪਰਿਆ। ਘਟਨਾ ਸਮੇਂ ਪਿਕਅੱਪ ਵਿੱਚ 6 ਲੋਕ ਸਵਾਰ ਸਨ।ਹਾਦਸੇ ਤੋਂ […]

Continue Reading

ਪੁਲ ਡਿੱਗਣ ਕਾਰਨ ਕਾਰ ਪਾਣੀ ਵਿੱਚ ਰੁੜ੍ਹੀ, ਪਤੀ-ਪਤਨੀ ਤੇ 2 ਬੱਚਿਆਂ ਦੀ ਮੌਤ

ਭੋਪਾਲ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਾਘਾਟ, ਮੰਡਲਾ, ਸਿਓਨੀ, ਇਟਾਰਸੀ ਅਤੇ ਕਟਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਅਨੂਪਪੁਰ ਵਿੱਚ ਇੱਕ ਪੁਲ ਡਿੱਗਣ ਕਾਰਨ ਇੱਕ ਕਾਰ ਰੁੜ੍ਹ ਗਈ। ਇਸ ਵਿੱਚ ਇੱਕ ਪਤੀ-ਪਤਨੀ ਅਤੇ 2 ਬੱਚਿਆਂ ਦੀ ਮੌਤ ਹੋ ਗਈ।ਮੱਧ ਪ੍ਰਦੇਸ਼ ਵਿੱਚ ਲਗਾਤਾਰ […]

Continue Reading

ਜਲੰਧਰ : ਥਾਣੇ ‘ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ਦੇ ਅਹਾਤੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਸਟੇਸ਼ਨ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੀਜਾ ਵਜੋਂ ਹੋਈ ਹੈ, ਜੋ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦਾ ਰਹਿਣ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸੋਮਵਾਰ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (LOC) ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ […]

Continue Reading

ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਤ ਕਈ ਜ਼ਖ਼ਮੀ

ਚੇਨਈ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਰੇਲਵੇ ਟਰੈਕ ਪਾਰ ਕਰਦੇ ਸਮੇਂ ਇੱਕ ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੁੱਡਾਲੋਰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਤਾਮਿਲਨਾਡੂ ਦੇ ਕੁੱਡਾਲੋਰ ਨੇੜੇ ਸੇਮਨਕੁੱਪਮ ਵਿਖੇ […]

Continue Reading

ਮੰਤਰੀ ਮੰਡਲ ਨੇ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਦਿੱਤੀ ਹਰੀ ਝੰਡੀ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਰਨ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਪ੍ਰਵਾਨਗੀ ਦਿੱਤੀ ਗਈ। ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ […]

Continue Reading