News
ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ —ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ […]
Continue Readingਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 14 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ। ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ, ਰੂਪਨਗਰ ਤੋਂ ਮਾਸਟਰ ਤੇਗਬੀਰ ਸਿੰਘ, ਪਟਿਆਲਾ ਤੋਂ ਸ੍ਰੀ ਸਰੂਪਇੰਦਰ […]
Continue ReadingRIMC ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ
ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ RIMC ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ […]
Continue Readingਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ
ਮੋਹਾਲੀ, 14 ਅਗਸਤ: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਅੱਜ ਦੱਸਿਆ ਕਿ ਸ. ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਸ੍ਰੀ […]
Continue Readingਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
ਹੁਣ ਅਲਾਟੀ ਉਸਾਰੀ ਪਿੱਛੋਂ ਆਪਣੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਸਕਣਗੇ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਦੇਸ਼ ਕਲਿੱਕ ਬਿਓਰੋ ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ […]
Continue Readingਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ
ਚੰਡੀਗੜ੍ਹ/ਪਟਿਆਲਾ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ […]
Continue Readingਬੇਲਾ ਕਾਲਜ ਵਿੱਚ ਤੀਆਂ ਦੀਆਂ ਰੌਣਕਾਂ-ਸਾਵਣ ਦੇ ਸੱਭਿਆਚਾਰਕ ਰੰਗ ਛਾਏ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 14 ਅਗਸਤ ਭਟੋਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਮੌਜ ਮਸਤੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਦੀ ਰਹਿਨੁਮਾਈ ਹੇਠ ਸਮੂਹ ਸਟਾਫ ਅਤੇ ਵਿਿਦਆਰਥਣਾਂ ਨੇ ਵਿਹੜੇ ਦੇ ਹਰੇ-ਭਰੇ ਮਾਹੌਲ ਨੂੰ […]
Continue Readingਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ: 14 ਅਗਸਤ, ਜਸਵੀਰ ਗੋਸਲ ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਲਈ ਕਿਹਾ ਗਿਆ ਹੈ।
Continue Readingਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਗਲੇ ਸੰਘਰਸ਼ਾਂ ਦਾ ਐਲਾਨ
ਸਬ-ਕਮੇਟੀ ਵੱਲੋਂ 20 ਅਗਸਤ ਦੀ ਤਹਿ ਮੀਟਿੰਗ ਨਾ ਕਰਨ ਤੇ 21 ਅਗਸਤ ਨੂੰ ਸਮੁੱਚੇ ਪੰਜਾਬ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਦਾ ਕੀਤਾ ਜਾਵੇਗਾ ਘਿਰਾਓ :ਮੋਰਚਾ ਆਗੂ ਲਹਿਰਾ ਮੁਹੱਬਤ,ਭੁੱਚੋ ਮੰਡੀ:14 ਅਗਸਤ,ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ […]
Continue Reading
