News

ਮੈਨੂੰ ਤਾਂ ਅੱਜ ਵੀ ਬਾਲੀਵੁੱਡ ਵਾਲੇ ਬਲਾਉਂਦੇ ਨੇ : ਭਗਵੰਤ ਮਾਨ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਅੱਜ ਵੀ ਬਾਲੀਵੁੱਡ ਵਾਲੇ ਬਲਾਉਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ  ਹੋਣ ਦੇ ਨਿਯੁਕਤੀ ਪੱਤਰ ਸੌਂਪਣ ਸਮੇਂ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਉਤੇ […]

Continue Reading

ਫੌਜ ਵਲੋਂ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀ ਢੇਰ

ਸ਼੍ਰੀਨਗਰ, 30 ਜੁਲਾਈ, ਦੇਸ਼ ਕਲਿਕ ਬਿਊਰੋ :ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਕੰਟਰੋਲ ਰੇਖਾ (ਐਲਓਸੀ) ਨੇੜੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਅਧਿਕਾਰੀਆਂ ਅਨੁਸਾਰ, ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਮੰਗਲਵਾਰ ਦੇਰ ਰਾਤ ਦੇਗਵਾਰ ਸੈਕਟਰ ਦੇ ਮਾਲਦੀਵੇਲਨ ਖੇਤਰ ਵਿੱਚ ਸ਼ੱਕੀ ਗਤੀਵਿਧੀਆਂ ਵੇਖੀਆਂ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।ਇਸ ਕਾਰਵਾਈ ਨੂੰ ਸ਼ਿਵਸ਼ਕਤੀ ਦਾ […]

Continue Reading

ਮੋਹਾਲੀ ਪੁਲਿਸ ਵੱਲੋਂ ਪੰਜਾਬੀ ਗਾਇਕ ਗ੍ਰਿਫਤਾਰ

ਮੋਹਾਲੀ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪੁਲਿਸ ਵੱਲੋਂ ਇਕ ਪੰਜਾਬੀ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਵੱਲੋਂ ਇਕ ਜਿੰਮ ਟ੍ਰੇਨਰ ਉਤੇ ਪਿਸਤੌਲ ਤਾਨਣ ਦੇ ਦੋਸ਼ ਵਿੱਚ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਸਤਵੰਤ ਸਿੰਘ ਉਰਫ ਮਾਂਗੂ ਗਿੱਲ ਨੂੰ ਮੋਹਾਲੀ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅਦਾਲਤ […]

Continue Reading

ਬਦਲੀਆਂ ਸਬੰਧੀ ਸਟੇਸ਼ਨ ਚੋਣ ਕਰਵਾਉਣਾ ਭੁੱਲੀ ਸਰਕਾਰ

ਸਟੇਸ਼ਨ ਚੋਣ ਜਲਦ ਕਰਵਾਏ ਸਰਕਾਰ : ਡੀ ਟੀ ਐੱਫਰੂਪਨਗਰ, 30 ਜੁਲਾਈ (ਮਲਾਗਰ ਖਮਾਣੋਂ)ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨ ਚੰਦ ,ਰਮੇਸ਼ ਲਾਲ,ਦੀਪਕ ਰਾਣਾ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ […]

Continue Reading

CM ਭਗਵੰਤ ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ।ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਮੌਕੇ ਵਿਭਾਗ ਦੇ ਨਵੇਂ […]

Continue Reading

ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

ਸੁਖਬੀਰ ਸਿੰਘ ਬਾਦਲ ਨੇ ’ਮਾਣ ਅਕਾਲੀ ਹੋਣ ’ਤੇ’ ਮੁਹਿੰਮ ਦੀ ਕੀਤੀ ਸ਼ੁਰੂਆਤ, ਵਰਕਰਾਂ ਦੇ ਵਾਹਨਾਂ ’ਤੇ ਲਗਾਏ ਸਟਿੱਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ’ਚ ਬੇਅਦਬੀ ਲਈ ਪੰਜਾਬ ਸਰਕਾਰ ਮੁਆਫੀ ਮੰਗੇ; ਪਾਰਟੀ ਦੀ ਕੋਰ ਕਮੇਟੀ ਨੇ ਕੀਤੀ ਮੰਗ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ […]

Continue Reading

ਹਿਮਾਚਲ ‘ਚ ਭਾਰੀ ਮੀਂਹ ਕਾਰਨ ਪਹਾੜੀ ਤੋਂ ਵੱਡੇ ਪੱਥਰ 5 ਗੱਡੀਆਂ ‘ਤੇ ਡਿੱਗੇ, ਚੰਡੀਗੜ੍ਹ-ਮਨਾਲੀ ਮਾਰਗ ਬੰਦ

ਸ਼ਿਮਲਾ, 30 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਕਈ ਹਿੱਸਿਆਂ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਨਾਲ ਸੂਬੇ ਵਿੱਚ ਨੁਕਸਾਨ ਹੋਇਆ ਹੈ। ਅੱਜ ਸਵੇਰੇ 5 ਵਜੇ ਕੁੱਲੂ ਜ਼ਿਲ੍ਹੇ ਵਿੱਚ ਸੈਂਜ-ਅਨੀ-ਓਟ ਐਨਐਚ ‘ਤੇ ਪਹਾੜੀ ਤੋਂ ਵੱਡੇ ਪੱਥਰ ਡਿੱਗ ਪਏ। ਸੜਕ ਕਿਨਾਰੇ ਖੜ੍ਹੇ 5 ਵਾਹਨ ਇਸ ਦੀ ਲਪੇਟ ਵਿੱਚ ਆ ਗਏ। ਇਨ੍ਹਾਂ ਵਾਹਨਾਂ ਨੂੰ […]

Continue Reading

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਕਮੇਟੀਆਂ ਦਾ ਗਠਨ ਜ਼ਰੂਰੀ

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਅਤੇ ਲੋਕਲ ਕਮੇਟੀਆਂ ਦਾ ਗਠਨ ਕਾਨੂੰਨਣ ਜਰੂਰੀ ਹੈ। ਜਿਸ ਅਦਾਰੇ ਵਿੱਚ 10 ਜਾਂ ਇਸ ਤੋਂ ਵੱਧ ਔਰਤਾਂ ਕੰਮ ਕਰਦੀਆਂ ਹਨ ਉੱਥੇ ਅਦਾਰੇ ਦੇ ਮੁਖੀ ਵੱਲੋਂ ਅੰਦਰੂਨੀ ਕਮੇਟੀ ਅਤੇ ਬਾਕੀ ਸਥਾਨਾਂ ਉਪਰ ਡਿਪਟੀ ਕਮਿਸ਼ਨਰ ਵੱਲੋਂ ਲੋਕਲ ਕਮੇਟੀਆਂ ਦਾ ਗਠਨ ਕਰਨਾ ਲਾਜ਼ਮੀ ਹੈ। ਮਾਨਸਾ, 30 ਜੁਲਾਈ, ਦੇਸ਼ […]

Continue Reading

ਅੱਜ ਪੰਜਾਬ ਭਰ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਲਈ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ।ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਤਾਪਮਾਨ 1.7 ਡਿਗਰੀ […]

Continue Reading

ਸੋਸ਼ਲ ਮੀਡੀਆ ‘ਤੇ ਝੂਠੀ ਅਫ਼ਵਾਹ ਫੈਲਾਉਣ ਵਾਲੇ ਵਿਰੁੱਧ ਪਰਚਾ ਦਰਜ ਕਰਨ ਦੇ ਹੁਕਮ

ਸੋਸ਼ਲ ਮੀਡੀਆ ‘ਤੇ ਵਾਇਰਲ ਕਿਸੇ ਵੀ ਗ਼ੈਰ ਪ੍ਰਮਾਣਿਤ ਜਾਣਕਾਰੀ ਨੂੰ ਅਣਦੇਖਾ ਕਰਨ ਦੀ ਅਪੀਲ ਸੋਸ਼ਲ ਮੀਡੀਆ ਉਤੇ ਝੂਠੀ ਵੀਡੀਓ ਪਾਉਣ ਵਾਲਿਆਂ ਦੀ ਖ਼ੈਰ ਨਹੀਂ ਹੈ। ਪੁਰਾਣੀ ਵੀਡੀਓ ਪਾ ਕੇ ਹੁਣ ਦੀ ਵੀਡੀਓ ਦਿਖਾਉਣਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ ਹੈ। ਵੀਡੀਓ ਪਾਉਣ ਵਾਲੇ ਖਿਲਾਫ ਡਿਪਟੀ ਕਮਿਸ਼ਨਰ ਵੱਲੋਂ ਐਸ ਐਸ ਪੀ ਪਰਚਾ ਦਰਜ ਕਰਨ ਦੇ ਹੁਕਮ […]

Continue Reading