News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 406 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ […]

Continue Reading

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ – ਅਮਨ ਅਰੋੜਾ

ਸੰਗਰੂਰ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਕੇਂਦਰੀ ਖੋਜ ਸੰਸਥਾਵਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਦੱਸੇ ਕਿ ਪੰਜਾਬ ਦੀ ਪਰਾਲੀ ਦਾ ਧੂੰਆਂ ਸਿਰਫ਼ 20 ਮਿੰਟਾਂ ਵਿੱਚ ਦਿੱਲੀ ਕਿਵੇਂ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ 9 […]

Continue Reading

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਖਣਿਜ ਖੋਜ ਦੇ ਨਵੇਂ ਦੌਰ ਵਿੱਚ ਪ੍ਰਵੇਸ਼ ਕਰਨ ਜਾ ਰਿਹਾ ਹੈ। ਸੂਬੇ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਵੱਲੋਂ ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ 35 ਬੋਰਹੋਲਜ਼ (ਧਰਤੀ ਵਿੱਚ ਡੂੰਘੀਆਂ […]

Continue Reading

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਦਲਜੀਤ ਕੌਰ ਸੰਗਰੂਰ, 10 ਨਵੰਬਰ, 2026: ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੱਸਿਆਈ ਕਿ ਈਵੀਐਮਜ਼ ਅਤੇ […]

Continue Reading

13 ਨਵੰਬਰ ਤੋਂ ਲੱਗਣ ਵਾਲੇ ਸੰਗਰੂਰ ਮੋਰਚੇ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਦਿਨ ਰਾਤ ਸ਼ਮੂਲੀਅਤ ਕਰਨ ਦਾ ਫੈਸਲਾ

ਦਲਜੀਤ ਕੌਰ ਸੰਗਰੂਰ, 10 ਨਵੰਬਰ, 2026: : ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮੋਰਚੇ ਦੌਰਾਨ ਰੋਜ਼ਾਨਾ ਅਤੇ ਜ਼ਿਲਾਵਾਰ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਗਰੂਰ […]

Continue Reading

ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ […]

Continue Reading

ਸਾਢੇ ਚਾਰ ਸਾਲਾਂ ਵਿੱਚ ਅਸਾਮੀਆਂ ਖੁਣੋਂ ਬੇਰੁਜ਼ਗਾਰਾਂ ਦੇ ਖਾਤੇ ਖ਼ਾਲੀ: 320 ਦਿਨਾਂ ਤੋਂ ਪੱਕਾ ਮੋਰਚਾ ਜਾਰੀ

ਦਲਜੀਤ ਕੌਰ ਸੰਗਰੂਰ, 10 ਨਵੰਬਰ, 2026: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ। ਬੇਰੁਜ਼ਗਾਰ ਸਾਂਝੇ […]

Continue Reading

ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਗੋਇਲ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 100.65 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਜਾਈ ਦੇ ਦੋ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਨਾਲ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਰਕਬੇ ਨੂੰ ਨਹਿਰੀ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ […]

Continue Reading

ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ […]

Continue Reading

ਬਠਿੰਡਾ ਨੂੰ ਮਿਲੇਗੀ ਨਵੀਂ ਪਛਾਣ, ਸ਼ਹਿਰ ਵਿੱਚ ਬਣ ਰਿਹਾ ਆਧੁਨਿਕ ਕਲਾਕ ਟਾਵਰ

ਬਠਿੰਡਾ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਦੇ ਸੁੰਦਰੀਕਰਨ ਅਤੇ ਆਧੁਨਿਕ ਪਛਾਣ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਦੀ ਦਿਸ਼ਾ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਬਠਿੰਡਾ ਨੇ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸੇ ਤਹਿਤ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਫਾਇਰ ਬ੍ਰਿਗੇਡ ਦੇ ਨਜ਼ਦੀਕ ਕਰੀਬ 31 ਲੱਖ […]

Continue Reading