ਮਹਿੰਦਰਾ ਐਂਡ ਮਹਿੰਦਰਾ ਵੱਲੋਂ 250 ਅਸਾਮੀਆਂ ਲਈ ਪਲੇਸਮੈਂਟ ਕੈਂਪ 09 ਜੁਲਾਈ ਨੂੰ
ਮਾਨਸਾ, 07 ਜੁਲਾਈ, ਦੇਸ਼ ਕਲਿੱਕ ਬਿਓਰੋ Placement camp for 250 posts: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 09 ਜੁਲਾਈ 2025 ਦਿਨ ਬੁੱਧਵਾਰ ਨੂੰ ਮਹਿੰਦਰਾ ਅਤੇ ਮਹਿੰਦਰਾ ਸਵਰਾਜ ਡਵੀਜ਼ਨ ਅੰਬਾਲਾ ਵੱਲੋਂ ਆਈ.ਟੀ.ਆਈ ਪਾਸ ਦੀ ਅਪ੍ਰੈਂਟਿਸ ਅਤੇ ਘੱਟ ਤੋਂ ਘੱਟ ਬਾਰ੍ਹਵੀਂ ਪਾਸ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਲੜਕੇ ਅਤੇ ਲੜਕੀਆਂ ਭਾਗ […]
Continue Reading
