News

ਅੱਜ ਦਾ ਇਤਿਹਾਸ

13 ਅਗਸਤ 1918 ਨੂੰ ਬਾਏਰੀਸ਼ੇ ਮੋਟਰੇਨ ਵਰਕੇ (BMW) ਨੂੰ ਜਰਮਨੀ ਵਿਖੇ ਇੱਕ ਜਨਤਕ ਕੰਪਨੀ(AG) ‘ਚ ਬਦਲ ਦਿੱਤਾ ਗਿਆ ਸੀਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 13 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*13 ਅਗਸਤ 1937 ਨੂੰ ਚੀਨ-ਜਾਪਾਨ ਵਿਚਕਾਰ ਸ਼ੰਘਾਈ ਦੀ ਦੂਜੀ ਲੜਾਈ ਸ਼ੁਰੂ ਹੋਈ ਸੀ।*1923 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ13-08-2025 ਗੋਂਡ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ […]

Continue Reading

ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (BPEO) ਮੁਅੱਤਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਹੋਈ ਕਾਰਵਾਈਚੰਡੀਗੜ੍ਹ: 12 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬੀ ਪੀ ਈ ਓ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਦੇਵੀ ਪ੍ਰਸ਼ਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। […]

Continue Reading

SC ਨੇ ਦਿੱਲੀ ‘ਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਕਰਨ ‘ਤੇ ਫਿਲਹਾਲ ਲਗਾਈ ਰੋਕ

ਨਵੀਂ ਦਿੱਲੀ:12 ਅਗਸਤ, ਦੇਸ਼ ਕਲਿੱਕ ਬਿਓਰੋ ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ ਚਲਾਉਣ ਵਾਲਿਆਂ ਵਿਰੁੱਧ ਫਿਲਹਾਲ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ, ਸੁਪਰੀਮ ਕੋਰਟ ਨੇ 10-15 ਸਾਲ ਪੁਰਾਣੇ ਵਾਹਨਾਂ ਵਿਰੁੱਧ ਕਾਰਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ […]

Continue Reading

ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ: ਸੰਜੀਵ ਅਰੋੜਾ

ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈ.ਐਸ.ਐਮ.) ਤਹਿਤ ਚਾਰ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਐਸ.ਏ.ਐਸ. ਨਗਰ ਵਿੱਚ ਸਥਾਪਿਤ ਕੀਤਾ ਜਾਵੇਗਾ। ਭਾਰਤ ਸਰਕਾਰ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਤਾਇਨਾਤ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਚੰਡੀਗੜ੍ਹ 12 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :  ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲੇ ਵੱਖਰੇ ਧੜਿਆਂ ਉਤੇ ਅਕਾਲੀ ਦਲ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ। ਉਨ੍ਹਾਂ ਹਿਕਾ ਕਿ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਵੱਲੋਂ […]

Continue Reading

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਸਮੂਹ

ਪੱਲੇਦਾਰਾਂ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 55 ਉਪ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਹੈ। ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਜਗਦੇਵ ਸਿੰਘ ਬੋਪਾਰਾਏ 2. ਸੰਜੀਵ ਤਲਵਾਰ […]

Continue Reading

ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਐਸ.ਏ.ਐਸ. ਨਗਰ, 12 ਅਗਸਤ, ਦੇਸ਼ ਕਲਿੱਕ ਬਿਓਰੋ : ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ […]

Continue Reading