News

ਹਿਮਾਚਲ ‘ਚ ਵਾਪਰਿਆ ਭਿਆਨਕ ਹਾਦਸਾ, ਦੋ ਪੰਜਾਬੀਆਂ ਸਣੇ ਚਾਰ ਦੀ ਮੌਤ

ਮਨਾਲੀ, 7 ਜੁਲਾਈ, ਦੇਸ਼ ਕਲਿਕ ਬਿਊਰੋ :ਮਨਾਲੀ-ਰੋਹਤਾਂਗ ਰੋਡ ’ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇਕ ਆਲਟੋ ਕਾਰ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ’ਚ ਸਵਾਰ ਪੰਜ ਵਿਅਕਤੀਆਂ ਵਿੱਚੋਂ ਚਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ।ਮ੍ਰਿਤਕਾਂ ਵਿੱਚ ਦੋ ਪੰਜਾਬ ਦੇ ਨਿਵਾਸੀ ਸਨ। ਮ੍ਰਿਤਕਾਂ ਦੀ […]

Continue Reading

ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵਧੀਆਂ, ਜ਼ਮਾਨਤ ਪਟੀਸ਼ਨ ਰੱਦ

ਬਠਿੰਡਾ, 7 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਖ਼ਬਰਾਂ ਵਿੱਚ ਆਈ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਰ ਵਾਲੀ ਕਾਂਸਟੇਬਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਰਾਹਤ ਨਹੀਂ […]

Continue Reading

4 ਦਿਨ ਪਹਿਲਾਂ ਮੋਹਾਲੀ ਤੋਂ ਲਾਪਤਾ ਹੋਏ ਸੇਵਾਮੁਕਤ ਪ੍ਰਿੰਸੀਪਲ ਦੀ ਲਾਸ਼ ਮਿਲੀ

ਮੋਹਾਲੀ, 7 ਜੁਲਾਈ, ਦੇਸ਼ ਕਲਿਕ ਬਿਊਰੋ :4 ਦਿਨ ਪਹਿਲਾਂ ਮੋਹਾਲੀ ਤੋਂ ਲਾਪਤਾ ਹੋਏ ਸੇਵਾਮੁਕਤ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਲਾਸ਼ ਪੰਚਕੂਲਾ ਵਿੱਚ ਬਰਾਮਦ ਹੋਈ ਹੈ। ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਹੈ। ਉਹ 3 ਜੁਲਾਈ ਤੋਂ ਲਾਪਤਾ ਸੀ। ਇਸ ਮਾਮਲੇ ਵਿੱਚ, ਪੁਲਿਸ ਨੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲਾਸ਼ […]

Continue Reading

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

*15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ**ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ* *ਸੂਬੇ ਦੇ 166 ਸ਼ਹਿਰਾਂ ਦੀ ਕਾਇਆਕਲਪ ਕਰਨ ਲਈ ਮਿਸ਼ਨ ਦੇ ਅਧਾਰ ’ਤੇ ਕੰਮ ਕਰਨ ਦਾ ਐਲਾਨ**ਐਸ.ਟੀ.ਪੀ. ਤਕਨਾਲੌਜੀ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਗੂ ਕੀਤੀ ਜਾਵੇਗੀ-ਮੁੱਖ ਮੰਤਰੀ* *ਰੁੱਖ ਤੇ […]

Continue Reading

ਪੁਲਿਸ ਵੱਲੋਂ 3 ਵਿਅਕਤੀ 9 ਕੁਇੰਟਲ ਡੋਡੇ, ਭੁੱਕੀ, ਚੂਰਾ ਪੋਸਤ ਅਤੇ ਟਰੱਕ ਸਮੇਤ ਕਾਬੂ

ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲ਼ “ਯੁੱਧ ਨਸ਼ਿਆਂ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨੀਤ ਕੌਂਡਲ ਆਈ.ਪੀ.ਐੱਸ, ਐੱਸ.ਐੱਸ.ਪੀ ਅਤੇ ਅਵਨੀਤ ਕੌਰ ਪੀ.ਪੀ.ਐੱਸ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਰਿੰਦਰ ਸਿੰਘ, ਪੀ.ਪੀ.ਐੱਸ, ਐੱਸ.ਪੀ ਸਿਟੀ ਦੀ ਨਿਗਰਾਨੀ ਵਿੱਚ ਸ਼੍ਰੀ ਸੰਦੀਪ ਸਿੰਘ ਭਾਟੀ, ਪੀ.ਪੀ.ਐੱਸ, ਡੀ.ਐੱਸ.ਪੀ ਸਿਟੀ-1 ਦੀ ਅਗਵਾਈ ਵਿੱਚ ਪੁਲਿਸ ਅਤੇ ਕਾਊਂਟਰ […]

Continue Reading

ਪੰਘੂੜੇ ਵਿੱਚ ਮਿਲੀ ਨਵਜੰਮੀ ਬੱਚੀ ਨੂੰ ਅਨੰਤ ਆਸ਼ਰਮ ਵਿਖੇ ਕੀਤਾ ਤਬਦੀਲ

ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿੱਚ ਇੱਕ ਨਵਜੰਮੀ ਬੱਚੀ (Newborn baby girl) ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ (Newborn baby girl) ਦੇ ਸਬੰਧ ਵਿੱਚ ਪੁਲਿਸ  ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ‘ਚ ਲਗਾਏ ਜਾਣਗੇ 3.50 ਲੱਖ ਪੌਦੇ-ਜ਼ਿਲ੍ਹਾ ਜੰਗਲਾਤ ਅਫ਼ਸਰ

ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਤੋਂ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਮਾਨਸਾ, 07 ਜੁਲਾਈ: ਦੇਸ਼ ਕਲਿੱਕ ਬਿਓਰੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਮਾਨਸਾ ਜ਼ਿਲ੍ਹੇ ‘ਚ 3.50 ਲੱਖ ਪੌਦੇ ਲਗਾਏ ਜਾਣਗੇ | ਇਹ ਜਾਣਕਾਰੀ ਜ਼ਿਲ੍ਹਾ ਜੰਗਲਾਤ ਅਫ਼ਸਰ ਪਵਨ ਸ੍ਰੀਧਰ ਨੇ ਦਿੱਤੀ |ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਮੁਹਿੰਮ ਤਹਿਤ […]

Continue Reading

ਪ੍ਰੋਡਕਸ਼ਨ ਹੈਲਪਰ ਦੀ ਭਰਤੀ ਲਈ ਪਲੇਸਮੈਂਟ ਕੈਂਪ 10 ਜੁਲਾਈ ਨੂੰ

ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ Recruitment of Production Helper: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ […]

Continue Reading

ਟੈਕਸੀਆਂ ਦਾ ਕਿਰਾਇਆ ਕੀਤਾ ਤੈਅ, ਨੋਟੀਫਿਕੇਸ਼ਨ ਜਾਰੀ

ਪੜ੍ਹੋ : Cab, Bike Taxi, E-ਆਟੋ, E-ਰਿਕਸ਼ਾ ਉਤੇ ਕਿੰਨੇ ਲੱਗਣਗੇ ਪੈਸੇ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਟੈਕਸੀ ਬੁੱਕ ਕਰਕੇ ਸਫ਼ਰ ਕਰਨ ਵਾਲਿਆਂ ਲਈ ਇਹ ਖਬਰ ਜ਼ਰੂਰੀ ਹੈ ਕਿ ਹੁਣ ਟੈਕਸੀਆਂ ਦਾ ਕਿਰਾਇਆ ਨਿਰਧਾਰਤ ਕੀਤਾ ਗਿਆ ਹੈ।ਪ੍ਰਸ਼ਾਸਨ ਵੱਲੋਂ ਏਸੀ, ਨਾਨ ਏਸੀ, Cab, Bike Taxi, E-ਆਟੋ, E-ਰਿਕਸ਼ਾ ਉਤੇ ਪੈਸੇ ਨਿਰਧਾਰਤ ਕੀਤੇ ਗਏ ਹਨ।

Continue Reading

ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮੋਹਾਲੀ: 7 ਜੁਲਾਈ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ […]

Continue Reading