ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ
ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ
Continue Readingਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ
Continue Readingਫਤਹਿਗੜ੍ਹ ਸਾਹਿਬ, 13 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨਾ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਅੱਜ ਸਵੇਰੇ ਲਗਭਗ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਅਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ […]
Continue Readingਜਲੰਧਰ: 13 ਅਗਸਤ, ਦੇਸ਼ ਕਲਿੱਕ ਬਿਓਰੋ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਅਜਿਹੇ ਮੁਦਿਆਂ ਬਾਰੇ ਸਾਫ਼ ਅਤੇ ਸਪਸ਼ਟ ਸਮਝ ਦੀ ਆਧਾਰਸ਼ਿਲਾ ਅਤੇ ਵਿਚਾਰ ਦੀ ਰੌਸ਼ਨੀ ਵਿੱਚ ਕਿਹਾ ਹੈ […]
Continue Readingਸਹਿਯੋਗ ਲਈ ਨਾਬਾਰਡ ਦਾ ਧੰਨਵਾਦ- ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਅਪੀਲ ਕੀਤੀ ਮੋਹਾਲੀ, 13 ਅਗਸਤ: ਦੇਸ਼ ਕਲਿੱਕ ਬਿਓਰੋ ਅੱਜ 25 ਮਹਿਲਾ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ) ਦੀ ਇੱਕ ਸੰਸਥਾ, ਮਹਿਲਾ ਏਕਤਾ ਫੂਡ ਪ੍ਰੋਡਿਊਸਰ ਕੰਪਨੀ ਦੁਆਰਾ ਤਿਆਰ ਕੀਤੇ ਗਏ ਖੁਰਾਕੀ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ “ਮੋਬਾਈਲ ਰੂਰਲ ਮਾਰਟ” ਲਾਂਚ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ 2.37 […]
Continue Readingਨਵੀਂ ਦਿੱਲੀ, 13 ਅਗਸਤ, ਦੇਸ਼ ਕਲਿੱਕ ਬਿਓਰੋ : ਮਾਨਯੋਗ ਹਾਈਕੋਰਟ ਵੱਲੋਂ ਮੀਡੀਆਂ ਨੂੰ ਲੈ ਕੇ ਸਖਤ ਟਿੱਪਣੀਆਂ ਕੀਤੀਆਂ ਗਈਆਂ ਹਨ। ਹਾਈਕੋਰਟ ਨੇ ਕਿਹਾ ਕਿ TRP ਰੇਟਿੰਗ ਲਈ ਕਈ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਜਾਂਦੀ ਹੈ। ਕਰਨਾਟਕ ਹਾਈਕੋਰਟ ਨੇ ਬੁੱਧਵਾਰ ਨੂੰ ਮੀਡੀਆਂ ਦੀ ਜ਼ਿੰਮੇਵਾਰੀ ਨਾਲ ਰਿਪੋਟਿੰਗ ਕਰਨ ਦੀ ਨਸੀਹਤ ਦਿੱਤੀ ਹੈ। ਜੱਜ ਐਮ ਆਈ ਅਰੁਣ […]
Continue Readingਕੈਦੀਆਂ ਨੂੰ ਰੋਜ਼ੀ-ਰੋਟੀ-ਅਧਾਰਿਤ ਹੁਨਰ ਸਿਖਲਾਈ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ ਸੰਗਰੂਰ: 13 ਅਗਸਤ, ਦੇਸ਼ ਕਲਿੱਕ ਬਿਓਰੋ – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਗੋਇਲ ਨੇ ਰਾਜ ਦੇ ਆਪਣੇ 6 ਦਿਨਾਂ ਦੌਰੇ ਦੇ ਅੰਤਿਮ ਗੇੜ ਦੌਰਾਨ ਅੱਜ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ। ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਅਤੇ ਹੋਰ ਅਧਿਕਾਰੀਆਂ […]
Continue Readingਪਿਛਲੇ ਸਮੇਂ ਦੌਰਾਨ ਕਈ ਅਜਿਹੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਸਨ ਕਿ ਜਿੰਮ ਦੌਰਾਨ ਕਸਰਤ ਕਰਦੇ ਸਮੇਂ ਜਾਂ ਖੇਡਣ ਦੌਰਾਨ ਕਈ ਨੌਜਵਾਨਾਂ ਦੀ ਜਾਨ ਚਲੀ ਗਈ। ਅਜਿਹੀਆਂ ਘਟਨਾਵਾਂ ਨੇ ਇਕ ਵਾਰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਸਬੰਧੀ ਹੁਣ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਫ਼ਾਜ਼ਿਲਕਾ, 13 ਅਗਸਤ, ਦੇਸ਼ ਕਲਿੱਕ ਬਿਓਰੋ :ਭਗਵੰਤ ਮਾਨ ਮਾਨਯੋਗ ਮੁੱਖ […]
Continue Readingਮਨਰੇਗਾ ਵਰਕਰਾਂ ਨੂੰ ਵੈਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ […]
Continue Readingਅੰਮ੍ਰਿਤਸਰ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਕੀਤੀ। ਅੱਜ ਯਾਨੀ ਬੁੱਧਵਾਰ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਝੁਕਾਇਆ। ਇਹ ਸਜ਼ਾ ਸ੍ਰੀਨਗਰ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਦਿੱਤੀ ਗਈ […]
Continue Readingਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 2024 ਵਿੱਚ ਚੰਡੀਗੜ੍ਹ ਸਥਿਤ ਰੈਪਰ ਅਤੇ ਗਾਇਕ ਬਾਦਸ਼ਾਹ ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਦੀਪਕ ਹੈ, ਜੋ ਕਿ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਹੈ, ਜਿਸਨੂੰ ਦਿੱਲੀ ਤੋਂ ਗ੍ਰਿਫ਼ਤਾਰ […]
Continue Reading