News

ਸਮੇਂ ਸਿਰ ਤਨਖਾਹ ਨਾ ਮਿਲਣ ਨੂੰ ਲੈ ਕੇ ਅਧਿਆਪਕਾਂ ‘ਚ ਭਾਰੀ ਰੋਸ

ਹੁਸ਼ਿਆਰਪੁਰ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਦੀ ਅਜੇ ਤੱਕ ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 7 ਜੁਲਾਈ ਤੱਕ ਤਨਖਾਹ ਨਾ ਆਉਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਅਧਿਆਪਕ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟ ਫਤੂਹੀ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ […]

Continue Reading

ਵਿਧਾਨ ਸਭਾ ਸੈਸ਼ਨ 10 ਜੁਲਾਈ ਤੋਂ, ਨੋਟੀਫਿਕੇਸ਼ਨ ਜਾਰੀ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਦੋ ਦਿਨਾਂ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਸਪੈਸ਼ਲ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਸੈਸ਼ਨ ਬੁਲਾਏ ਜਾਣ ਸਬੰਧੀ ਵਿਧਾਨ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਬੁਲਾਏ ਗਏ ਸਪੈਸ਼ਲ ਸੈਸ਼ਨ ਵਿੱਚ […]

Continue Reading

ਮੰਡੀ ਤੋਂ ਬਾਅਦ ਚੰਬਾ ‘ਚ ਦੋ ਥਾਈਂ ਬੱਦਲ ਫਟਿਆ, ਚਾਰ ਪਿੰਡਾਂ ਦਾ ਸੰਪਰਕ ਟੁੱਟਿਆ

ਸ਼ਿਮਲਾ: 6 ਜੁਲਾਈ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਮੰਡੀ ਤੋਂ ਬਾਅਦ ਹੁਣ ਚੰਬਾ ਜ਼ਿਲ੍ਹੇ ਦੇ ਚੁਰਾਹ ਹਲਕੇ ਵਿੱਚ ਇੱਕ ਸ਼ਕਤੀਸ਼ਾਲੀ ਬੱਦਲ ਫਟਣ ਨਾਲ ਬਘੀਗੜ੍ਹ ਨਦੀ ਦੇ ਨੇੜੇ ਨਕਾਰੋਡ-ਚਾਂਜੂ ਸੜਕ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਨਦੀ ਉੱਤੇ ਬਣਿਆ ਲੋਹੇ ਦਾ ਪੁਲ ਪੂਰੀ ਤਰ੍ਹਾਂ ਵਹਿ ਗਿਆ, ਅਤੇ ਸੜਕ ਦਾ ਇੱਕ ਵੱਡਾ ਹਿੱਸਾ ਤਬਾਹ ਹੋ ਗਿਆ, […]

Continue Reading

ਲੰਡਨ ‘ਚ ਪੰਜਾਬੀ ਨੌਜਵਾਨ ਨੂੰ ਬਲਾਤਕਾਰ ਕੇਸ ‘ਚ 14 ਸਾਲ ਦੀ ਸਜ਼ਾ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋ ਲੰਡਨ ਵਿੱਚ ਇੱਕ ਬੱਚੇ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਬਲਾਤਕਾਰ ਦੀ ਇੱਕ ਹੋਰ ਘਟਨਾਂ ਵਿੱਚ ਇੱਕ 24 ਸਾਲਾ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਜਾਬੀ ਨੌਜਵਾਨ ਨਵਰੂਪ ਸਿੰਘ ਨੂੰ ਸ਼ੁੱਕਰਵਾਰ (4 ਜੁਲਾਈ, 2025) ਨੂੰ ਆਈਲਵਰਥ ਕਰਾਊਨ ਕੋਰਟ ਵਿੱਚ ਬਲਾਤਕਾਰ ਸਮੇਤ ਪੰਜ ਦੋਸ਼ਾਂ ਲਈ ਉਮਰ ਕੈਦ […]

Continue Reading

ਭਾਜਪਾ ਆਗੂ ਹਰਦੇਵ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ। ਭਾਜਪਾ […]

Continue Reading

ਅਕਾਲੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਕੀਤਾ ਡਿਟੇਨ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ […]

Continue Reading

ਮਜੀਠੀਆ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 […]

Continue Reading

ਪੰਜਾਬ ਵਿਚ ਨੌਜਵਾਨ ਦਾ ਕਾਲਾ ਮੂੰਹ ਕਰਕੇ ਪਿੰਡ ’ਚ ਘੁੰਮਾਇਆ

ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ ਨੰਗਾ ਕਰਕੇ ਪਿੰਡ ਵਿੱਚ ਘੁਮਾਇਆ ਹੈ। ਲੁਧਿਆਣਾ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ […]

Continue Reading