News

ਚੰਡੀਗੜ੍ਹ ਦੇ ਗੱਭਰੂਆਂ ਨੇ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ‘ਚ ਗੋਲਡ ਕੱਪ ਜਿੱਤਿਆ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿਚ ਅੰਡਰ-18 ਕਬੱਡੀ ਟੀਮ ਵੱਲੋਂ ਕੌਮੀ ਪੱਧਰ ਉਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਉਤਰਾਖੰਡ ਸੂਬੇ ਦੇ ਸ਼ਹਿਰ ਪ੍ਰੇਮ ਨਗਰ (ਹਰਿਦੁਆਰ) ਵਿੱਚ 28 ਜੂਨ 2025 ਤੋਂ 1 ਜੁਲਾਈ 2025 ਤੱਕ ਕਰਵਾਈ ਗਈ ਪਹਿਲੀ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਦੇਸ਼ […]

Continue Reading

ਬਨੂੜ ‘ਚ ਪਟਿਆਲਾ ਪੁਲਿਸ ਨੇ ਨਗਰ ਕੌਂਸਲ ਦੀ ਮਦਦ ਨਾਲ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢੁਹਾਈ

ਨਸ਼ਾ ਤਸਕਰਾਂ ਲਈ ਸਮਾਜ ‘ਚ ਕੋਈ ਥਾਂ ਨਹੀਂ- ਐਸ.ਐਸ.ਪੀ ਵਰੁਣ ਸ਼ਰਮਾ ਕਿਹਾ, ਨਸ਼ੇ ਦੇ ਕਾਲੇ ਕਾਰੋਬਾਰ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਨਹੀਂ ਹੋਣ ਦੇਵਾਂਗੇ ਬਨੂੜ/ਰਾਜਪੁਰਾ, 5 ਜੁਲਾਈ, ਦੇਸ਼ ਕਲਿੱਕ ਬਿਓਰੋ :ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਅਹਿਮ ਕਾਰਵਾਈ ਕਰਦਿਆਂ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਬਨੂੜ ਵਿਖੇ ਇੱਕ ਨਸ਼ਾ […]

Continue Reading

ਪੰਜਾਬ ‘ਚ ਗੈਂਗਵਾਰ, ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਵੱਲੋਂ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ਼ ਤੋਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਇਸ ਘਟਨਾ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ, ਜੋ ਕਿ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋ ਗਈ।ਪੁਲਿਸ ਅਨੁਸਾਰ, ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਚੰਨਣਕੇ […]

Continue Reading

ਪੰਜਾਬ ਤੇ ਹਰਿਆਣਾ SYL ਮੁੱਦੇ ‘ਤੇ ਗੱਲਬਾਤ ਲਈ ਤਿਆਰ, ਦਿੱਲੀ ‘ਚ ਹੋਵੇਗੀ ਮੀਟਿੰਗ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਗੱਲਬਾਤ ਲਈ ਫਿਰ ਤੋਂ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਇਹ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦੀ […]

Continue Reading

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰ

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰ ਹੋਵੇਗਾ। ਇਸ ਸਪੈਸ਼ਲ ਇਜਲਾਸ ਵਿੱਚ ਧਾਰਮਿਕ ਬੇਅਦਬੀ ਸੰਬੰਧੀ ਕਾਨੂੰਨ ਨਹੀ ਬਿਲ ਪੇਸ਼ ਕੀਤਾ ਜਾਵੇਗਾ।

Continue Reading

ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰਜ ਯੂਨੀਅਨ ਦੀ ਲੜੀਵਾਰ ਹੜਤਾਲ  26ਵੇਂ ਦਿਨ ‘ਚ ਦਾਖਲ 

ਮੋਰਿੰਡਾ 5 ਜੁਲਾਈ ( ਭਟੋਆ )  ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਵੱਲੋਂ ,ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੇ ਲਈ ਹੜਤਾਲ ਅੱਜ 26ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਪਰੰਤੂ ਸਰਕਾਰ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਯੂਨੀਅਨ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਅਤੇ ਹੁਣ ਯੂਨੀਅਨ […]

Continue Reading

ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜੁਲਾਈ- ਦੇਸ਼ ਕਲਿੱਕ ਬਿਓਰੋSukhbir Singh Badal as a Tankhaiya: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਤਨਖਾਹੀਆ (Tankhaiya) ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

Continue Reading

FRS ਤੇ eKYC ਦੇ ਦਬਾਅ ਕਾਰਨ ਆਂਗਣਵਾੜੀ ਵਰਕਰਾਂ ਹੋ ਰਹੀਆਂ ਡਿਪਰੈਸ਼ਨ ਦਾ ਸ਼ਿਕਾਰ, ਪੰਜਾਬ ’ਚ ਇਕ ਹੋਰ ਦੀ ਮੌਤ

ਜਲੰਧਰ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਾਰੀ ਸਾਂਝੇ ਪ੍ਰੈਸ ਨੋਟ ਵਿੱਚ ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ, ਵਿੱਤ ਸਕੱਤਰ ਪਰਮਜੀਤ ਕੌਰ, ਮੀਤ ਪ੍ਰਧਾਨ ਹਰਜੀਤ ਕੌਰ ਅਤੇਜੁਆਇੰਟ ਸੈਕਟਰੀ ਰਜਨਦੀਪ ਪ੍ਰੈਸ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੋਸ਼ਣ ਟਰੈਕ ਐਪ ਉੱਤੇ ਲਾਭਪਾਤਰੀਆਂ ਨੂੰ […]

Continue Reading

ਝਗੜੇ ਸਬੰਧੀ ਕਾਰਵਾਈ ਨਾ ਕਰਨ ‘ਤੇ SHO ਲਾਈਨ ਹਾਜ਼ਰ

ਜਲੰਧਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਏਡੀਸੀਪੀ ਨੇ ਥਾਣਾ ਭਾਰਗਵ ਕੈਂਪ, ਜਲੰਧਰ ਦੇ ਐਸਐਚਓ ਇੰਸਪੈਕਟਰ ਹਰਦੇਵ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ। ਥਾਣਾ ਭਾਰਗਵ ਕੈਂਪ ਦੇ ਐਸਐਚਓ ਹਰਦੇਵ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਧਾਰਮਿਕ ਸਥਾਨ ਪੀਰ ਦਰਗਾਹ ਵਿਖੇ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਮਹਿਲਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ

ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਮੋਹਾਲੀ, 5 ਜੁਲਾਈ: ਦੇਸ਼ ਕਲਿੱਕ ਬਿਓਰੋਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ  ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ , ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ […]

Continue Reading