News

ਡੀ ਸੀ ਨੇ ਸਰਕਾਰੀ ਕਾਲਜ ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਜ਼ਾਦੀ ਦਿਵਸ ‘ਤੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਮੋਹਾਲੀ, 11 ਅਗਸਤ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਰਿਹਰਸਲ ਦੇ ਪਹਿਲੇ ਦਿਨ ਦਾ ਜਾਇਜ਼ਾ ਲਿਆ। ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲ ਬੈਂਡ ਟੀਮਾਂ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੰਡੀਆਂ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ […]

Continue Reading

ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ […]

Continue Reading

ਗੁਰਦਾਸਪੁਰ ‘ਚ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਗੁਰਦਾਸਪੁਰ, 11 ਅਗਸਤ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਖਹਿਰਾ ਮੈਡੀਕਲ ਸਟੋਰ ‘ਤੇ ਅੱਜ ਸਵੇਰੇ ਲਗਭਗ 9:15 ਵਜੇ ਇੱਕ ਨਕਾਬਪੋਸ਼ ਬਦਮਾਸ਼ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੂਚਨਾ ਮਿਲਣ ‘ਤੇ ਗੁਰਦਾਸਪੁਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਮੈਡੀਕਲ ਸਟੋਰ ਦੇ ਮਾਲਕ ਹਰਜੀਤ ਸਿੰਘ (ਡਾ. […]

Continue Reading

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਦੇ ਪ੍ਰਧਾਨ ਤੇ ਬੀਬੀ ਸਤਵੰਤ ਕੌਰ ਬਣੇ ਚੇਅਰਪਰਸਨ

ਅੰਮ੍ਰਿਤਸਰ: 11 ਅਗਸਤ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਟਾਏ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇੱਥੇ ਹੋਏ ਡੈਲੀਗੇਟ ਇਜਲਾਸ ਵੱਲੋਂ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆਂ ਗਿਆ ਹੈ। ਸੰਤ ਸਮਾਜ ਦੇ ਆਗੂ […]

Continue Reading

CBSE ਨੇ ਨੌਵੀਂ ਜਮਾਤ ਦੀ ਓਪਨ-ਬੁੱਕ ਅਸੈਸਮੈਂਟ ਨੂੰ ਦਿੱਤੀ ਮਨਜ਼ੂਰੀ, 2026–27 ਤੋਂ ਲਾਗੂ

ਨਵੀਂ ਦਿੱਲੀ: 11 ਅਗਸਤ, ਦੇਸ਼ ਕਲਿੱਕ ਬਿਓਰੋ CBSE ਨੇ ਅਕਾਦਮਿਕ ਸੈਸ਼ਨ 2026-27 ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵੀਂ ਪ੍ਰਣਾਲੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਰੱਟੇ ਦੀ ਥਾਂ ਵਿਦਿਆਰਥੀਆਂ ਦੀ ਤਰਕਸ਼ੀਲ ਸੋਚ, ਵਿਸ਼ਲੇਸ਼ਣ ਅਤੇ ਸਮਝ ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸੈਸ਼ਨ 2026-27 ਤੋਂ 9ਵੀਂ ਜਮਾਤ […]

Continue Reading

ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਨੇ ਆਪਣੇ ਗੀਤਾਂ ‘ਚ ਵਰਤੀ ਭਾਸ਼ਾ ਲਈ ਮੁਆਫ਼ੀ ਮੰਗੀ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਗਾਇਕ ਇਸ ਸਮੇਂ ਵਿਦੇਸ਼ ਵਿੱਚ ਹਨ।ਦੋਵਾਂ ਨੇ ਫ਼ੋਨ ‘ਤੇ ਕਿਹਾ ਹੈ […]

Continue Reading

ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ‘ਤੇ ਇਜ਼ਰਾਈਲੀ ਹਮਲੇ ‘ਚ 5 ਪੱਤਰਕਾਰਾਂ ਦੀ ਮੌਤ

ਗ਼ਾਜ਼ਾ, 11 ਅਗਸਤ, ਦੇਸ਼ ਕਲਿਕ ਬਿਊਰੋ :5 journalists killed in attack: ਗਾਜ਼ਾ ਦੇ ਅਲ ਸ਼ਿਫਾ ਹਸਪਤਾਲ ‘ਤੇ ਇਜ਼ਰਾਈਲੀ ਹਮਲੇ ਵਿੱਚ ਘੱਟੋ-ਘੱਟ 5 ਪੱਤਰਕਾਰਾਂ (5 journalists killed) ਦੀ ਮੌਤ ਹੋ ਗਈ ਹੈ। ਅਲ ਜਜ਼ੀਰਾ ਦੇ ਅਨੁਸਾਰ, ਮ੍ਰਿਤਕਾਂ ਵਿੱਚ ਰਿਪੋਰਟਰ ਅਨਸ ਅਲ-ਸ਼ਰੀਫ ਅਤੇ ਮੁਹੰਮਦ ਕਰੀਕੇਹ, ਕੈਮਰਾਮੈਨ ਇਬਰਾਹਿਮ ਜ਼ਾਹਿਰ, ਮੋਅਮੇਨ ਅਲੀਵਾ ਅਤੇ ਮੁਹੰਮਦ ਨੌਫਲ ਸ਼ਾਮਲ ਹਨ।ਰਿਪੋਰਟ ਦੇ ਅਨੁਸਾਰ […]

Continue Reading

ਪੰਜਾਬ ਸਰਕਾਰ ਨੇ ਹੜਤਾਲ ਉਤੇ ਗਏ ਬਿਜਲੀ ਮੁਲਾਜ਼ਮਾਂ ਉਤੇ ਲਾਇਆ ਐਸਮਾ

ਮਹਿੰਗਾ ਪੈ ਸਕਦਾ ਸੰਘਰਸ਼ ’ਚ ਹਿੱਸਾ ਲੈਣਾ, ਜਾ ਸਕਦੀ ਹੈ ਨੌਕਰੀ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਵੱਲੋਂ 11, 12 ਅਤੇ 13 ਅਗਸਤ ਨੂੰ ਸਮੂਹਿਕ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮੁਲਾਜ਼ਮਾਂ ਉਤੇ ਐਸਮਾ ਲਗਾ […]

Continue Reading

ਭਾਰਤ-ਪਾਕਿਸਤਾਨ ਦੀਆਂ ਜਲ ਸੈਨਾਵਾਂ ਅੱਜ ਤੋਂ ਅਰਬ ਸਾਗਰ ‘ਚ ਕਰਨਗੀਆਂ ਜੰਗੀ ਅਭਿਆਸ

ਮੁੰਬਈ, 11 ਅਗਸਤ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਦੀਆਂ ਜਲ ਸੈਨਾਵਾਂ ਸੋਮਵਾਰ ਨੂੰ ਇੱਕੋ ਸਮੇਂ ਅਰਬ ਸਾਗਰ ਵਿੱਚ ਜੰਗੀ ਅਭਿਆਸ ਕਰਨਗੀਆਂ। ਇਹ ਅਭਿਆਸ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਹਾਲਾਂਕਿ, ਇਹ ਅਜੇ ਪਤਾ ਨਹੀਂ ਹੈ ਕਿ ਦੋਵਾਂ ਦੇਸ਼ਾਂ ਦੇ ਕਿਹੜੇ ਜੰਗੀ ਜਹਾਜ਼ ਇਸ ਅਭਿਆਸ ਵਿੱਚ ਹਿੱਸਾ ਲੈਣਗੇ।ਰੱਖਿਆ ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ […]

Continue Reading