News

ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ

ਰੈਗੂਲਰ ਕਰਮਚਾਰੀਆਂ ਛੁੱਟੀ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਸਰਕਾਰ (Haryana government) ਵੱਲੋਂ ਪਾਰਟ ਟਾਇਮ ਅਤੇ ਡੇਲੀਵੇਜ਼ ਕਰਮਚਾਰੀਆਂ ਦੀਆਂ ਤਨਖਾਹਾਂ (salaries) ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਤਨਖਾਹਾਂ 1 ਜਨਵਰੀ 2025 ਤੋਂ ਲਾਗੂ ਹੋਣਗੀਆਂ। ਮੁੱਖ ਸਕੱਤਰ […]

Continue Reading

ਭਿਆਨਕ ਸੜਕ ਹਾਦਸੇ ‘’ਚ 4 ਬੱਚਿਆਂ ਸਮੇਤ 5 ਦੀ ਮੌਤ

ਹਾਪੁੜ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਵਾਪਰੇ ਇਕ ਭਿਆਨਕ ਸੜਕ ਹਾਦਸੇ (road accident) ਵਿੱਚ 4 ਬੱਚਿਆਂ ਸਮੇਤ 5 ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਮੇਰਠ-ਬੁਲੰਦਸ਼ਹਿਰ ਹਾਈਵੇ ਉਤੇ ਬੀਤੀ ਦੇਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 4 ਬੱਚਿਆਂ […]

Continue Reading

ਲੰਗਰ ਹਾਲ ‘ਚ ਰੋਟੀਆਂ ਬਣਾ ਰਹੀ ਭੈਣ ਨੂੰ ਭਰਾ ਨੇ ਗੋਲੀਆਂ ਮਾਰ ਕੇ ਮਾਰਿਆ, ਪਿੰਡ ‘ਚ ਹੀ ਕਰਵਾਏ ਪ੍ਰੇਮ ਵਿਆਹ ਤੋਂ ਸੀ ਨਾਰਾਜ਼

ਮੋਗਾ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਵਿੱਚ ਭਰਾ (Brother) ਨੇ ਭੈਣ (sister) ਨੂੰ ਗੋਲੀਆਂ ਮਾਰ ਦਿੱਤੀਆਂ। ਭਰਾ ਨੇ ਆਪਣੀ ਭੈਣ ਨੂੰ ਜਨਤਕ ਤੌਰ ‘ਤੇ ਗੋਲੀਆਂ ਮਾਰ ਦਿੱਤੀਆਂ। ਇਹ ਘਟਨਾ ਬੁੱਧਵਾਰ ਦੇਰ ਸ਼ਾਮ ਵਾਪਰੀ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਮੋਗਾ ਦੇ ਪਿੰਡ ਡੱਲੇਵਾਲਾ ਵਿੱਚ ਵਾਪਰੀ।ਉਕਤ ਭਰਾ ਤਿੰਨ ਦਿਨਾਂ ਤੋਂ ਆਪਣੀ ਭੈਣ ਨੂੰ ਮਾਰਨ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ: 03 ਜੁਲਾਈ, ਦੇਸ਼ ਕਲਿੱਕ ਬਿਓਰੋ ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading

ਰੋਡਵੇਜ਼ ਦੀ ਬੱਸ ‘ਚ ਵਿਦਿਆਰਥਣ ਨਾਲ ਛੇੜਛਾੜ, ਡਰਾਈਵਰ ਲੈ ਗਿਆ ਥਾਣੇ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ਼ ਦੀ ਚੱਲਦੀ ਬੱਸ ਵਿੱਚ ਵਿਅਕਤੀ ਨੇ ਇੱਕ ਵਿਦਿਆਰਥਣ ਨਾਲ ਛੇੜਛਾੜ ਕੀਤੀ। ਉਸ ਵਿਅਕਤੀ ਨੇ ਵਿਦਿਆਰਥਣ ਨੂੰ ਗਲਤ ਢੰਗ ਨਾਲ ਛੂਹਿਆ, ਜਿਸ ਕਾਰਨ ਲੜਕੀ ਰੋਣ ਲੱਗ ਪਈ। ਕੰਡਕਟਰ ਨੇ ਤੁਰੰਤ ਵਿਦਿਆਰਥਣ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਡਰਾਈਵਰ ਨੂੰ ਸੂਚਿਤ ਕੀਤਾ।ਹਰਿਆਣਾ ਰੋਡਵੇਜ਼ ਦੀ ਬੱਸ ‘ਚ ਇਹ ਘਟਨਾ ਵਾਪਰੀ।ਡਰਾਈਵਰ ਬੱਸ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸੰਜੀਵ ਅਰੋੜਾ ਦਾ ਸ਼ਾਮਲ ਹੋਣਾ ਤੈਅ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Punjab cabinet expansion today: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ (today) ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ (expansion) ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਨਾਲ ਹੀ ਲੁਧਿਆਣਾ […]

Continue Reading

ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Majithia’s case hearing today: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਮਾਮਲਾ (Majithia’s case) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਤੇ ਅੱਜ ਸੁਣਵਾਈ (hearing today) ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਾਇਰ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਦੂਜੇ ਪਾਸੇ, ਪਿਛਲੇ ਦਿਨ ਹੁਸ਼ਿਆਰਪੁਰ ਵਿੱਚ ਸਿਰਫ਼ 8.5 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਇੱਕੋ ਜਿਹਾ ਰਿਹਾ। ਜਿਸ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 5 ਡਿਗਰੀ ਵਧ ਗਿਆ। ਇਸ […]

Continue Reading

ਅੱਜ ਦਾ ਇਤਿਹਾਸ

3 ਜੁਲਾਈ 1908 ਨੂੰ ਬ੍ਰਿਟਿਸ਼ ਸਰਕਾਰ ਨੇ ਅਜ਼ਾਦੀ ਘੁਲਾਟੀਏ ਬਾਲ ਗੰਗਾਧਰ ਤਿਲਕ ਨੂੰ ਗ੍ਰਿਫਤਾਰ ਕੀਤਾ ਸੀਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 3 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 3 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ03-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]

Continue Reading